ਸਾਧਸੰਗਿ ਜਨਮੁ ਮਰਣੁ ਮਿਟਾਵੈ ॥ ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥
ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ ॥ ਸਾਧਿਕ ਸਿਧ ਧਿਆਵਹਿ ਗਿਆਨੀ ॥ ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥੩॥
ਅਨਦ ਮੰਗਲ ਕਲਿਆਣ ਨਿਧਾਨਾ ॥ ਸੂਖ ਸਹਜ ਹਰਿ ਨਾਮੁ ਵਖਾਨਾ ॥ ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥
ਮਾਝ ਮਹਲਾ ੫ ॥
ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੋੁਪਾਲਾ ਜੀਉ ॥੧॥
ਗੁਣ ਗਾਵਤ ਮਨੁ ਹਰਿਆ ਹੋਵੈ ॥ ਕਥਾ ਸੁਣਤ ਮਲੁ ਸਗਲੀ ਖੋਵੈ ॥ ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥
ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥ ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥
ਸਤਿ ਸਤਿ ਸਤਿ ਪ੍ਰਭੁ ਸੋਈ ॥ ਸਦਾ ਸਦਾ ਸਦ ਆਪੇ ਹੋਈ ॥ ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥੨੬॥੩੩॥
ਮਾਝ ਮਹਲਾ ੫ ॥
ਹੁਕਮੀ ਵਰਸਣ ਲਾਗੇ ਮੇਹਾ ॥ ਸਾਜਨ ਸੰਤ ਮਿਲਿ ਨਾਮੁ ਜਪੇਹਾ ॥ ਸੀਤਲ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥੧॥
ਸਭੁ ਕਿਛੁ ਬਹੁਤੋ ਬਹੁਤੁ ਉਪਾਇਆ ॥ ਕਰਿ ਕਿਰਪਾ ਪ੍ਰਭਿ ਸਗਲ ਰਜਾਇਆ ॥ ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥੨॥
ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦਿ ਤਿਸੁ ਸਦਾ ਧਿਆਈ ॥ ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ ਜੀਉ ॥੩॥
ਸਾਸਿ ਸਾਸਿ ਨਾਨਕੁ ਸਾਲਾਹੇ ॥ ਸਿਮਰਤ ਨਾਮੁ ਕਾਟੇ ਸਭਿ ਫਾਹੇ ॥ ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ ਜਾਪੇ ਜੀਉ ॥੪॥੨੭॥੩੪॥
ਮਾਝ ਮਹਲਾ ੫ ॥
ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹ ਗੁਣ ਅਗਮ ਅਪਾਰੇ ॥ ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥੧॥
ਜਨਮ ਜਨਮ ਕੇ ਕਿਲਬਿਖ ਜਾਵਹਿ ॥ ਮਨਿ ਚਿੰਦੇ ਸੇਈ ਫਲ ਪਾਵਹਿ ॥ ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸੁ ਕਉ ਦੀਏ ਜੀਉ ॥੨॥
ਨਾਮੁ ਜਪਤ ਸਰਬ ਸੁਖੁ ਪਾਈਐ ॥ ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥ ਜਿਨਿ ਸੇਵਿਆ ਸੋ ਪਾਰਗਿਰਾਮੀ ਕਾਰਜ ਸਗਲੇ ਥੀਏ ਜੀਉ ॥੩॥
ਆਇ ਪਇਆ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਲੈਹਿ ਮਿਲਾਈ ॥
saadhasa(n)g janam maran miTaavai || aas manorath pooran hovai bheTat gur dharasaiaa jeeau ||2||
agam agochar kichh mit nahee jaanee ||
saadhik sidh dhiaaveh giaanee ||
khudhee miTee chookaa bholaavaa gur man hee meh pragaTaiaa jeeau ||3||
anadh ma(n)gal kaliaan nidhaanaa || sookh sahaj har naam vakhaanaa ||
hoi kirapaal suaamee apanaa naau naanak ghar meh aaiaa jeeau ||4||25||32||
maajh mahalaa panjavaa ||
sun sun jeevaa soi tumaaree ||
too(n) preetam Thaakur at bhaaree ||
tumare karatab tum hee jaanahu tumaree oT guopaalaa jeeau ||1||
gun gaavat man hariaa hovai ||
kathaa sunat mal sagalee khovai ||
bheTat sa(n)g saadh sa(n)tan kai sadhaa japau dhiaalaa jeeau ||2||
prabh apunaa saas saas samaarau ||
eeh mat gur prasaadh man dhaarau ||
tumaree kirapaa te hoi pragaasaa sarab miaa pratipaalaa jeeau ||3||
sat sat sat prabh soiee ||
sadhaa sadhaa sadh aape hoiee ||
chalit tumaare pragaT piaare dhekh naanak bhe nihaalaa jeeau ||4||26||33||
maajh mahalaa panjavaa ||
hukamee varasan laage mehaa ||
saajan sa(n)t mil naam japehaa ||
seetal saa(n)t sahaj sukh paiaa Thaadd paiee prabh aape jeeau ||1||
sabh kichh bahuto bahut upaiaa ||
kar kirapaa prabh sagal rajaiaa ||
dhaat karahu mere dhaataaraa jeea ja(n)t sabh dhraape jeeau ||2||
sachaa saahib sachee naiee ||
gur parasaadh tis sadhaa dhiaaiee ||
janam maran bhai kaaTe mohaa binase sog sa(n)taape jeeau ||3||
saas saas naanak saalaahe ||
simarat naam kaaTe sabh faahe ||
pooran aas karee khin bheetar har har har gun jaape jeeau ||4||27||34||
maajh mahalaa panjavaa ||
aau saajan sa(n)t meet piaare ||
mil gaaveh gun agam apaare ||
gaavat sunat sabhe hee mukate so dhiaaieeaai jin ham ke’ee jeeau ||1||
janam janam ke kilabikh jaaveh ||
man chi(n)dhe seiee fal paaveh ||
simar saahib so sach suaamee rijak sabhas kau dhe’ee jeeau ||2||
naam japat sarab sukh paieeaai ||
sabh bhau binasai har har dhiaaieeaai ||
jin seviaa so paaragiraamee kaaraj sagale the’ee jeeau ||3||
aai piaa teree saranaiee ||
jiau bhaavai tiau laih milaiee ||