ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੧੨

ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥੨॥
ਦੇਹੀ ਜਾਤਿ ਨ ਆਗੈ ਜਾਏ ॥ ਜਿਥੈ ਲੇਖਾ ਮੰਗੀਐ ਤਿਥੈ ਛੁਟੈ ਸਚੁ ਕਮਾਏ ॥ ਸਤਿਗੁਰੁ ਸੇਵਨਿ ਸੇ ਧਨਵੰਤੇ ਐਥੈ ਓਥੈ ਨਾਮਿ ਸਮਾਵਣਿਆ ॥੩॥
ਭੈ ਭਾਇ ਸੀਗਾਰੁ ਬਣਾਏ ॥ ਗੁਰ ਪਰਸਾਦੀ ਮਹਲੁ ਘਰੁ ਪਾਏ ॥ ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੈ ਰੰਗੁ ਬਣਾਵਣਿਆ ॥੪॥
ਸਭਨਾ ਪਿਰੁ ਵਸੈ ਸਦਾ ਨਾਲੇ ॥ ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥ ਮੇਰਾ ਪ੍ਰਭੁ ਅਤਿ ਊਚੋ ਊਚਾ ਕਰਿ ਕਿਰਪਾ ਆਪਿ ਮਿਲਾਵਣਿਆ ॥੫॥
ਮਾਇਆ ਮੋਹਿ ਇਹੁ ਜਗੁ ਸੁਤਾ ॥ ਨਾਮੁ ਵਿਸਾਰਿ ਅੰਤਿ ਵਿਗੁਤਾ ॥ ਜਿਸ ਤੇ ਸੁਤਾ ਸੋ ਜਾਗਾਏ ਗੁਰਮਤਿ ਸੋਝੀ ਪਾਵਣਿਆ ॥੬॥
ਅਪਿਉ ਪੀਐ ਸੋ ਭਰਮੁ ਗਵਾਏ ॥ ਗੁਰ ਪਰਸਾਦਿ ਮੁਕਤਿ ਗਤਿ ਪਾਏ ॥ ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥੭॥
ਆਪਿ ਉਪਾਏ ਧੰਧੈ ਲਾਏ ॥ ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥ ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ ਸੁ ਕਾਰ ਕਰਾਵਣਿਆ ॥੮॥੪॥੫॥
ਮਾਝ ਮਹਲਾ ੩ ॥
ਅੰਦਰਿ ਹੀਰਾ ਲਾਲੁ ਬਣਾਇਆ ॥ ਗੁਰ ਕੈ ਸਬਦਿ ਪਰਖਿ ਪਰਖਾਇਆ ॥ ਜਿਨ ਸਚੁ ਪਲੈ ਸਚੁ ਵਖਾਣਹਿ ਸਚੁ ਕਸਵਟੀ ਲਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਗੁਰ ਕੀ ਬਾਣੀ ਮੰਨਿ ਵਸਾਵਣਿਆ ॥ ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੧॥ ਰਹਾਉ ॥
ਇਸੁ ਕਾਇਆ ਅੰਦਰਿ ਬਹੁਤੁ ਪਸਾਰਾ ॥ ਨਾਮੁ ਨਿਰੰਜਨੁ ਅਤਿ ਅਗਮ ਅਪਾਰਾ ॥ ਗੁਰਮੁਖਿ ਹੋਵੈ ਸੋਈ ਪਾਏ ਆਪੇ ਬਖਸਿ ਮਿਲਾਵਣਿਆ ॥੨॥
ਮੇਰਾ ਠਾਕੁਰੁ ਸਚੁ ਦ੍ਰਿੜਾਏ ॥ ਗੁਰ ਪਰਸਾਦੀ ਸਚਿ ਚਿਤੁ ਲਾਏ ॥ ਸਚੋ ਸਚੁ ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥੩॥
ਵੇਪਰਵਾਹੁ ਸਚੁ ਮੇਰਾ ਪਿਆਰਾ ॥ ਕਿਲਵਿਖ ਅਵਗਣ ਕਾਟਣਹਾਰਾ ॥ ਪ੍ਰੇਮ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਾਵਣਿਆ ॥੪॥
ਤੇਰੀ ਭਗਤਿ ਸਚੀ ਜੇ ਸਚੇ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜੀਵਾਵਣਿਆ ॥੫॥
ਹਰਿ ਤੁਧੁ ਬਾਝਹੁ ਮੈ ਕੋਈ ਨਾਹੀ ॥ ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ॥ ਆਪੇ ਮੇਲਿ ਲੈਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ ਪਾਵਣਿਆ ॥੬॥
ਮੈ ਹੋਰੁ ਨ ਕੋਈ ਤੁਧੈ ਜੇਹਾ ॥ ਤੇਰੀ ਨਦਰੀ ਸੀਝਸਿ ਦੇਹਾ ॥ ਅਨਦਿਨੁ ਸਾਰਿ ਸਮਾਲਿ ਹਰਿ ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥੭॥
ਤੁਧੁ ਜੇਵਡੁ ਮੈ ਹੋਰੁ ਨ ਕੋਈ ॥ ਤੁਧੁ ਆਪੇ ਸਿਰਜੀ ਆਪੇ ਗੋਈ ॥

Ang 112

anadhin jaladhee firai dhin raatee bin pir bahu dhukh paavaniaa ||2||
dhehee jaat na aagai jaae ||
jithai lekhaa ma(n)geeaai tithai chhuTai sach kamaae ||
satigur sevan se dhanava(n)te aaithai othai naam samaavaniaa ||3||
bhai bhai seegaar banaae ||
gur parasaadhee mahal ghar paae ||
anadhin sadhaa ravai dhin raatee majeeThai ra(n)g banaavaniaa ||4||
sabhanaa pir vasai sadhaa naale ||
gur parasaadhee ko nadhar nihaale ||
meraa prabh at uoocho uoochaa kar kirapaa aap milaavaniaa ||5||
maiaa moh ih jag sutaa ||
naam visaar a(n)t vigutaa ||
jis te sutaa so jaagaae gurmat sojhee paavaniaa ||6||
apiau peeaai so bharam gavaae ||
gur parasaadh mukat gat paae ||
bhagatee rataa sadhaa bairaagee aap maar milaavaniaa ||7||
aap upaae dha(n)dhai laae ||
lakh chauraasee rijak aap apaRaae ||
naanak naam dhiaai sach raate jo tis bhaavai su kaar karaavaniaa ||8||4||5||
maajh mahalaa teejaa ||
a(n)dhar heeraa laal banaiaa ||
gur kai sabadh parakh parakhaiaa ||
jin sach palai sach vakhaaneh sach kasavaTee laavaniaa ||1||
hau vaaree jeeau vaaree gur kee baanee ma(n)n vasaavaniaa ||
a(n)jan maeh nira(n)jan paiaa jotee jot milaavaniaa ||1|| rahaau ||
eis kaiaa a(n)dhar bahut pasaaraa ||
naam nira(n)jan at agam apaaraa ||
gurmukh hovai soiee paae aape bakhas milaavaniaa ||2||
meraa Thaakur sach dhiraRaae ||
gur parasaadhee sach chit laae ||
sacho sach varatai sabhanee thaiee sache sach samaavaniaa ||3||
veparavaahu sach meraa piaaraa ||
kilavikh avagan kaaTanahaaraa ||
prem preet sadhaa dhiaaieeaai bhai bhai bhagat dhiraRaavaniaa ||4||
teree bhagat sachee je sache bhaavai ||
aape dhei na pachhotaavai ||
sabhanaa jeeaa kaa eko dhaataa sabadhe maar jeevaavaniaa ||5||
har tudh baajhahu mai koiee naahee ||
har tudhai sevee tai tudh saalaahee ||
aape mel laih prabh saache poorai karam too(n) paavaniaa ||6||
mai hor na koiee tudhai jehaa ||
teree nadharee seejhas dhehaa ||
anadhin saar samaal har raakheh gurmukh sahaj samaavaniaa ||7||
tudh jevadd mai hor na koiee ||
tudh aape sirajee aape goiee ||