ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੨੩

ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥
ਕਲਿਆਨੁ ਮਹਲਾ ੫ ॥
ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥
ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥੧॥
ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥ ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥੨॥੬॥੯॥
ਕਲਿਆਨੁ ਮਹਲਾ ੫ ॥
ਹਰਿ ਚਰਨ ਸਰਨ ਕਲਿਆਨ ਕਰਨ ॥ ਪ੍ਰਭ ਨਾਮੁ ਪਤਿਤ ਪਾਵਨੋ ॥੧॥ ਰਹਾਉ ॥
ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥
ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥ ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥
ਕਲਿਆਨ ਮਹਲਾ ੪ ਅਸਟਪਦੀਆ ॥
ੴ ਸਤਿਗੁਰ ਪ੍ਰਸਾਦਿ ॥
ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥ ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥
ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥ ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥
ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ ਹਰਿ ਰਸੁ ਪੀਜੈ ॥੨॥
ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥
ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥
ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥
ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥
ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥ ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥
ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨੑ ਦੀਜੈ ॥

Ang 1323

naanak dhaas saranaagatee har purakh pooran dhev ||2||5||8||
kaliaan mahalaa panjavaa ||
prabh meraa a(n)tarajaamee jaan ||
kar kirapaa pooran paramesar nihachal sach sabadh neesaan ||1|| rahaau ||
har bin aan na koiee samarath teree aas teraa man taan ||
sarab ghaTaa ke dhaate suaamee dheh su pahiran khaan ||1||
surat mat chaturaiee sobhaa roop ra(n)g dhan maan ||
sarab sookh aana(n)dh naanak jap raam naam kaliaan ||2||6||9||
kaliaan mahalaa panjavaa ||
har charan saran kaliaan karan ||
prabh naam patit paavano ||1|| rahaau ||
saadhasa(n)g jap nisa(n)g jamakaal tis na khaavano ||1||
mukat jugat anik sookh har bhagat lavai na laavano ||
prabh dharas lubadh dhaas naanak bahuR jon na dhaavano ||2||7||10||
kaliaan mahalaa chauthhaa asaTapadheeaa ||
ikOankaar satigur prasaadh ||
raamaa ram raamo sun man bheejai ||
har har naam a(n)mrit ras meeThaa gurmat sahaje peejai ||1|| rahaau ||
kaasaT meh jiau hai baisa(n)tar math sa(n)jam kaadd kaddeejai ||
raam naam hai jot sabaiee tat gurmat kaadd lieejai ||1||
nau dharavaaj nave dhar feeke ras a(n)mrit dhasave chuieejai ||
kirapaa kirapaa kirapaa kar piaare gur sabadhee har ras peejai ||2||
kaiaa nagar nagar hai neeko vich saudhaa har ras keejai ||
ratan laal amol amolak satigur sevaa leejai ||3||
satigur agam agam hai Thaakur bhar saagar bhagat kareejai ||
kirapaa kirapaa kar dheen ham saari(n)g ik boo(n)dh naam mukh dheejai ||4||
laalan laal laal hai ra(n)gan man ra(n)gan kau gur dheejai ||
raam raam raam ra(n)g raate ras rasik gaTak nit peejai ||5||
basudhaa sapat dheep hai saagar kadd ka(n)chan kaadd dhareejai ||
mere Thaakur ke jan inahu na baachheh har maageh har ras dheejai ||6||
saakat nar praanee sadh bhookhe nit bhookhan bhookh kareejai ||
dhaavat dhai dhaaveh preet maiaa lakh kosan kau bith dheejai ||7||
har har har har har jan uootam kiaa upamaa tin(h) dheejai ||