ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੩੧

ਹੀਣੌ ਨੀਚੁ ਬੁਰੌ ਬੁਰਿਆਰੁ ॥ ਨੀਧਨ ਕੌ ਧਨੁ ਨਾਮੁ ਪਿਆਰੁ ॥ ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥੪॥
ਉਸਤਤਿ ਨਿੰਦਾ ਸਬਦੁ ਵੀਚਾਰੁ ॥ ਜੋ ਦੇਵੈ ਤਿਸ ਕਉ ਜੈਕਾਰੁ ॥ ਤੂ ਬਖਸਹਿ ਜਾਤਿ ਪਤਿ ਹੋਇ ॥ ਨਾਨਕੁ ਕਹੈ ਕਹਾਵੈ ਸੋਇ ॥੫॥੧੨॥
ਪ੍ਰਭਾਤੀ ਮਹਲਾ ੧ ॥
ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥ ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥੧॥
ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ ॥ ਬਿਬਲੁ ਝਾਗਿ ਸਹਜਿ ਪਰਗਾਸਿਆ ॥੧॥ ਰਹਾਉ ॥
ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥ ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥੨॥
ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ ॥ ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥੩॥
ਜਗੁ ਖੋਟੌ ਸਚੁ ਨਿਰਮਲੌ ਗੁਰ ਸਬਦੀਂ ਵੀਚਾਰਿ ॥ ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥੪॥
ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ ॥ ਨਾਨਕੁ ਜਲ ਕੌ ਮੀਨੁ ਸੈ ਥੇ ਭਾਵੈ ਰਾਖਹੁ ਪ੍ਰੀਤਿ ॥੫॥੧੩॥
ਪ੍ਰਭਾਤੀ ਮਹਲਾ ੧ ॥
ਗੀਤ ਨਾਦ ਹਰਖ ਚਤੁਰਾਈ ॥ ਰਹਸ ਰੰਗ ਫੁਰਮਾਇਸਿ ਕਾਈ ॥ ਪੈਨੑਣੁ ਖਾਣਾ ਚੀਤਿ ਨ ਪਾਈ ॥ ਸਾਚੁ ਸਹਜੁ ਸੁਖੁ ਨਾਮਿ ਵਸਾਈ ॥੧॥
ਕਿਆ ਜਾਨਾਂ ਕਿਆ ਕਰੈ ਕਰਾਵੈ ॥ ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥੧॥ ਰਹਾਉ ॥
ਜੋਗ ਬਿਨੋਦ ਸ੍ਵਾਦ ਆਨੰਦਾ ॥ ਮਤਿ ਸਤ ਭਾਇ ਭਗਤਿ ਗੋਬਿੰਦਾ ॥ ਕੀਰਤਿ ਕਰਮ ਕਾਰ ਨਿਜ ਸੰਦਾ ॥ ਅੰਤਰਿ ਰਵਤੌ ਰਾਜ ਰਵਿੰਦਾ ॥੨॥
ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰ ਧਾਰੀ ॥ ਦੀਨਾ ਨਾਥੁ ਪੀਉ ਬਨਵਾਰੀ ॥ ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥ ਤ੍ਰਿਪਤਿ ਤਰੰਗ ਤਤੁ ਬੀਚਾਰੀ ॥੩॥
ਅਕਥੌ ਕਥਉ ਕਿਆ ਮੈ ਜੋਰੁ ॥ ਭਗਤਿ ਕਰੀ ਕਰਾਇਹਿ ਮੋਰ ॥ ਅੰਤਰਿ ਵਸੈ ਚੂਕੈ ਮੈ ਮੋਰ ॥ ਕਿਸੁ ਸੇਵੀ ਦੂਜਾ ਨਹੀ ਹੋਰੁ ॥੪॥
ਗੁਰ ਕਾ ਸਬਦੁ ਮਹਾ ਰਸੁ ਮੀਠਾ ॥ ਐਸਾ ਅੰਮ੍ਰਿਤੁ ਅੰਤਰਿ ਡੀਠਾ ॥ ਜਿਨਿ ਚਾਖਿਆ ਪੂਰਾ ਪਦੁ ਹੋਇ ॥ ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥੫॥੧੪॥
ਪ੍ਰਭਾਤੀ ਮਹਲਾ ੧ ॥
ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥ ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥
ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥ ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ ॥੧॥ ਰਹਾਉ ॥
ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥ ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥

Ang 1331

heenau neech burau buriaar ||
needhan kau dhan naam piaar ||
eih dhan saar hor bikhiaa chhaar ||4||
ausatat ni(n)dhaa sabadh veechaar ||
jo dhevai tis kau jaikaar ||
too bakhaseh jaat pat hoi ||
naanak kahai kahaavai soi ||5||12||
prabhaatee mahalaa pehilaa ||
khaiaa mail vadhaiaa paidhai ghar kee haan ||
bak bak vaadh chalaiaa bin naavai bikh jaan ||1||
baabaa aaisaa bikham jaal man vaasiaa ||
bibal jhaag sahaj paragaasiaa ||1|| rahaau ||
bikh khaanaa bikh bolanaa bikh kee kaar kamai ||
jam dhar baadhe maare’eh chhooTas saachai nai ||2||
jiv aaiaa tiv jaisee keeaa likh lai jai ||
manmukh mool gavaiaa dharageh milai sajai ||3||
jag khoTau sach niramalau gur sabadhee(n) veechaar ||
te nar virale jaane’eeh jin a(n)tar giaan muraar ||4||
ajar jarai neejhar jharai amar ana(n)dh saroop ||
naanak jal kau meen sai the bhaavai raakhahu preet ||5||13||
prabhaatee mahalaa pehilaa ||
geet naadh harakh chaturaiee ||
rahas ra(n)g furamais kaiee ||
pain(h)n khaanaa cheet na paiee ||
saach sahaj sukh naam vasaiee ||1||
kiaa jaanaa(n) kiaa karai karaavai ||
naam binaa tan kichh na sukhaavai ||1|| rahaau ||
jog binodh savaiaadh aana(n)dhaa ||
mat sat bhai bhagat gobi(n)dhaa ||
keerat karam kaar nij sa(n)dhaa ||
a(n)tar ravatau raaj ravi(n)dhaa ||2||
priau priau preet prem ur dhaaree ||
dheenaa naath peeau banavaaree ||
anadhin naam dhaan bratakaaree ||
tirapat tara(n)g tat beechaaree ||3||
akathau kathau kiaa mai jor ||
bhagat karee karaieh mor ||
a(n)tar vasai chookai mai mor ||
kis sevee dhoojaa nahee hor ||4||
gur kaa sabadh mahaa ras meeThaa ||
aaisaa a(n)mrit a(n)tar ddeeThaa ||
jin chaakhiaa pooraa padh hoi ||
naanak dhraapio tan sukh hoi ||5||14||
prabhaatee mahalaa pehilaa ||
a(n)tar dhekh sabadh man maaniaa avar na raa(n)ganahaaraa ||
ahinis jeeaa dhekh samaale tis hee kee sarakaaraa ||1||
meraa prabh raa(n)g ghanau at rooRau ||
dheen dhiaal preetam manmohan at ras laal sagooRau ||1|| rahaau ||
uoopar koop gagan panihaaree a(n)mrit peevanahaaraa ||
jis kee rachanaa so bidh jaanai gurmukh giaan veechaaraa ||2||