ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੩੬

ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ ਖਿਨੁ ਹਰਿ ਪੀਕ ॥੧॥
ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥ ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥੧॥ ਰਹਾਉ ॥
ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥ ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥੨॥
ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ ਸਭਿ ਕਾਰਜ ਫੀਕ ॥ ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥੩॥
ਘਟਿ ਘਟਿ ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥੪॥੩॥
ਪ੍ਰਭਾਤੀ ਮਹਲਾ ੪ ॥
ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥ ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥੧॥
ਜਪਿ ਮਨ ਰਾਮ ਨਾਮੁ ਰਵਿ ਰਹੇ ॥ ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥੧॥ ਰਹਾਉ ॥
ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥ ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥੨॥
ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥ ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥੩॥
ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ ॥ ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥੪॥੪॥
ਪ੍ਰਭਾਤੀ ਮਹਲਾ ੪ ॥
ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭ ਕ੍ਰਿਪਫਾ ॥੧॥
ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥ ਹਰਿ ਹਰਿ ਦਾਨੁ ਦੀਓ ਗੁਰਿ ਪੂਰੈ ਹਰਿ ਨਾਮਾ ਮਨਿ ਤਨਿ ਬਸਫਾ ॥੧॥ ਰਹਾਉ ॥
ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ ਕਰਪਫਾ ॥ ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥੨॥
ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥ ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ ॥੩॥
ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥ ਹਰਿ ਹਰਿ ਆਪੁ ਧਰਿਓ ਹਰਿ ਜਨ ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥

Ang 1336

gaavat sunat dhouoo bhe mukate jinaa gurmukh khin har peek ||1||
merai man har har raam naam ras Teek ||
gurmukh naam seetal jal paiaa har har naam peeaa ras jheek ||1|| rahaau ||
jin har hiradhai preet lagaanee tinaa masatak uoojal Teek ||
har jan sobhaa sabh jag uoopar jiau vich uddavaa sas keek ||2||
jin har hiradhai naam na vasio tin sabh kaaraj feek ||
jaise seegaar karai dheh maanukh naam binaa nakaTe nak keek ||3||
ghaT ghaT ramieeaa ramat raam rai sabh varatai sabh meh ieek ||
jan naanak kau har kirapaa dhaaree gur bachan dhiaaio gharee meek ||4||3||
prabhaatee mahalaa chauthhaa ||
agam dhiaal kirapaa prabh dhaaree mukh har har naam ham kahe ||
patit paavan har naam dhiaaio sabh kilabikh paap lahe ||1||
jap man raam naam rav rahe ||
dheen dhiaal dhukh bha(n)jan gaio gurmat naam padhaarath lahe ||1|| rahaau ||
kaiaa nagar nagar har basio mat gurmat har har sahe ||
sareer sarovar naam har pragaTio ghar ma(n)dhar har prabh lahe ||2||
jo nar bharam bharam udhiaane te saakat mooR muhe ||
jiau mirag naabh basai baas basanaa bhram bhramio jhaar gahe ||3||
tum vadd agam agaadh bodh prabh mat dhevahu har prabh lahe ||
jan naanak kau gur haath sir dhario har raam naam rav rahe ||4||4||
prabhaatee mahalaa chauthhaa ||
man laagee preet raam naam har har japio har prabh vaddafaa ||
satigur bachan sukhaane heearai har dhaaree har prabh kirapafaa ||1||
mere man bhaj raam naam har nimakhafaa ||
har har dhaan dheeo gur poorai har naamaa man tan basafaa ||1|| rahaau ||
kaiaa nagar vasio ghar ma(n)dhar jap sobhaa gurmukh karapafaa ||
halat palat jan bhe suhele mukh uoojal gurmukh tarafaa ||2||
anabhau har har har liv laagee har ur dhaario gur nimakhafaa ||
koT koT ke dhokh sabh jan ke har dhoor ke’ee ik palafaa ||3||
tumare jan tum hee te jaane prabh jaanio jan te mukhafaa ||
har har aap dhario har jan meh jan naanak har prabh ikafaa ||4||5||