ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੫੧

ਸਭੋ ਹੁਕਮੁ ਹੁਕਮੁ ਹੈ ਆਪੇ ਨਿਰਭਉ ਸਮਤੁ ਬੀਚਾਰੀ ॥੩॥
ਜੋ ਜਨ ਜਾਨਿ ਭਜਹਿ ਪੁਰਖੋਤਮੁ ਤਾ ਚੀ ਅਬਿਗਤੁ ਬਾਣੀ ॥ ਨਾਮਾ ਕਹੈ ਜਗਜੀਵਨੁ ਪਾਇਆ ਹਿਰਦੈ ਅਲਖ ਬਿਡਾਣੀ ॥੪॥੧॥
ਪ੍ਰਭਾਤੀ ॥
ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥ ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥੧॥
ਗੋਬਿਦੁ ਗਾਜੈ ਸਬਦੁ ਬਾਜੈ ॥ ਆਨਦ ਰੂਪੀ ਮੇਰੋ ਰਾਮਈਆ ॥੧॥ ਰਹਾਉ ॥
ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਲਾ ॥ ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ ॥੨॥
ਤੁਮ੍ਹ੍ਹ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥ ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ ॥੩॥੨॥
ਪ੍ਰਭਾਤੀ ॥
ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥ ਘਟਿ ਘਟਿ ਅੰਤਰਿ ਬ੍ਰਹਮੁ ਲੁਕਾਇਆ ॥੧॥
ਜੀਅ ਕੀ ਜੋਤਿ ਨ ਜਾਨੈ ਕੋਈ ॥ ਤੈ ਮੈ ਕੀਆ ਸੁ ਮਾਲੂਮੁ ਹੋਈ ॥੧॥ ਰਹਾਉ ॥
ਜਿਉ ਪ੍ਰਗਾਸਿਆ ਮਾਟੀ ਕੁੰਭੇਉ ॥ ਆਪ ਹੀ ਕਰਤਾ ਬੀਠੁਲੁ ਦੇਉ ॥੨॥
ਜੀਅ ਕਾ ਬੰਧਨੁ ਕਰਮੁ ਬਿਆਪੈ ॥ ਜੋ ਕਿਛੁ ਕੀਆ ਸੁ ਆਪੈ ਆਪੈ ॥੩॥
ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥ ਅਮਰੁ ਹੋਇ ਸਦ ਆਕੁਲ ਰਹੈ ॥੪॥੩॥
ਪ੍ਰਭਾਤੀ ਭਗਤ ਬੇਣੀ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਤਨਿ ਚੰਦਨੁ ਮਸਤਕਿ ਪਾਤੀ ॥ ਰਿਦ ਅੰਤਰਿ ਕਰ ਤਲ ਕਾਤੀ ॥ ਠਗ ਦਿਸਟਿ ਬਗਾ ਲਿਵ ਲਾਗਾ ॥ ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥੧॥
ਕਲਿ ਭਗਵਤ ਬੰਦ ਚਿਰਾਂਮੰ ॥ ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥੧॥ ਰਹਾਉ ॥
ਨਿਤਪ੍ਰਤਿ ਇਸਨਾਨੁ ਸਰੀਰੰ ॥ ਦੁਇ ਧੋਤੀ ਕਰਮ ਮੁਖਿ ਖੀਰੰ ॥ ਰਿਦੈ ਛੁਰੀ ਸੰਧਿਆਨੀ ॥ ਪਰ ਦਰਬੁ ਹਿਰਨ ਕੀ ਬਾਨੀ ॥੨॥
ਸਿਲ ਪੂਜਸਿ ਚਕ੍ਰ ਗਣੇਸੰ ॥ ਨਿਸਿ ਜਾਗਸਿ ਭਗਤਿ ਪ੍ਰਵੇਸੰ ॥ ਪਗ ਨਾਚਸਿ ਚਿਤੁ ਅਕਰਮੰ ॥ ਏ ਲੰਪਟ ਨਾਚ ਅਧਰਮੰ ॥੩॥
ਮ੍ਰਿਗ ਆਸਣੁ ਤੁਲਸੀ ਮਾਲਾ ॥ ਕਰ ਊਜਲ ਤਿਲਕੁ ਕਪਾਲਾ ॥ ਰਿਦੈ ਕੂੜੁ ਕੰਠਿ ਰੁਦ੍ਰਾਖੰ ॥ ਰੇ ਲੰਪਟ ਕ੍ਰਿਸਨੁ ਅਭਾਖੰ ॥੪॥
ਜਿਨਿ ਆਤਮ ਤਤੁ ਨ ਚੀਨੑਿਆ ॥ ਸਭ ਫੋਕਟ ਧਰਮ ਅਬੀਨਿਆ ॥ ਕਹੁ ਬੇਣੀ ਗੁਰਮੁਖਿ ਧਿਆਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੫॥੧॥

Ang 1351

sabho hukam hukam hai aape nirabhau samat beechaaree ||3||
jo jan jaan bhajeh purakhotam taa chee abigat baanee ||
naamaa kahai jagajeevan paiaa hiradhai alakh biddaanee ||4||1||
prabhaatee ||
aadh jugaadh jugaadh jugo jug taa kaa a(n)t na jaaniaa ||
sarab nira(n)tar raam rahiaa rav aaisaa roop bakhaaniaa ||1||
gobidh gaajai sabadh baajai ||
aanadh roopee mero raamieeaa ||1|| rahaau ||
baavan beekhoo baanai beekhe baas te sukh laagilaa ||
sarabe aadh paramalaadh kaasaT cha(n)dhan bhaiilaa ||2||
tum(h) che paaras ham che lohaa sa(n)ge ka(n)chan bhaiilaa ||
too dhiaal ratan laal naamaa saach samailaa ||3||2||
prabhaatee ||
akul purakh ik chalit upaiaa ||
ghaT ghaT a(n)tar braham lukaiaa ||1||
jeea kee jot na jaanai koiee ||
tai mai keeaa su maaloom hoiee ||1|| rahaau ||
jiau pragaasiaa maaTee ku(n)bheau ||
aap hee karataa beeThul dheau ||2||
jeea kaa ba(n)dhan karam biaapai ||
jo kichh keeaa su aapai aapai ||3||
pranavat naamadheau ih jeeau chitavai su lahai ||
amar hoi sadh aakul rahai ||4||3||
prabhaatee bhagat benee jee kee
ikOankaar satigur prasaadh ||
tan cha(n)dhan masatak paatee ||
ridh a(n)tar kar tal kaatee ||
Thag dhisaT bagaa liv laagaa ||
dhekh baisano praan mukh bhaagaa ||1||
kal bhagavat ba(n)dh chiraa(n)ma(n) ||
karaoor dhisaT rataa nis baadha(n) ||1|| rahaau ||
nitaprat isanaan sareera(n) ||
dhui dhotee karam mukh kheera(n) ||
ridhai chhuree sa(n)dhiaanee ||
par dharab hiran kee baanee ||2||
sil poojas chakar ganesa(n) ||
nis jaagas bhagat pravesa(n) ||
pag naachas chit akarama(n) ||
e la(n)paT naach adharama(n) ||3||
mirag aasan tulasee maalaa ||
kar uoojal tilak kapaalaa ||
ridhai kooR ka(n)Th rudhraakha(n) ||
re la(n)paT kirasan abhaakha(n) ||4||
jin aatam tat na cheeni(h)aa ||
sabh fokaT dharam abeeniaa ||
kahu benee gurmukh dhiaavai ||
bin satigur baaT na paavai ||5||1||