ਘਟਿ ਘਟਿ ਬਸੰਤ ਬਾਸੁਦੇਵਹ ਪਾਰਬ੍ਰਹਮ ਪਰਮੇਸੁਰਹ ॥ ਜਾਚੰਤਿ ਨਾਨਕ ਕ੍ਰਿਪਾਲ ਪ੍ਰਸਾਦੰ ਨਹ ਬਿਸਰੰਤਿ ਨਹ ਬਿਸਰੰਤਿ ਨਾਰਾਇਣਹ ॥੨੧॥
ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪੁਰਖੋਤਮੰ ॥ ਤਵ ਪ੍ਰਸਾਦਿ ਸਿਮਰਤੇ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰੰ ॥੨੨॥
ਭਰਣ ਪੋਖਣ ਕਰੰਤ ਜੀਆ ਬਿਸ੍ਰਾਮ ਛਾਦਨ ਦੇਵੰਤ ਦਾਨੰ ॥ ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ ॥ ਵਰਤੰਤਿ ਸੁਖ ਆਨੰਦ ਪ੍ਰਸਾਦਹ ॥ ਸਿਮਰੰਤ ਨਾਨਕ ਹਰਿ ਹਰਿ ਹਰੇ ॥ ਅਨਿਤੵ ਰਚਨਾ ਨਿਰਮੋਹ ਤੇ ॥੨੩॥
ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ ॥ ਬਿਪਰੀਤ ਬੁਧੵੰ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥੨੪॥
ਬ੍ਰਿਥਾ ਅਨੁਗ੍ਰਹੰ ਗੋਬਿੰਦਹ ਜਸੵ ਸਿਮਰਣ ਰਿਦੰਤਰਹ ॥ ਆਰੋਗੵੰ ਮਹਾ ਰੋਗੵੰ ਬਿਸਿਮ੍ਰਿਤੇ ਕਰੁਣਾ ਮਯਹ ॥੨੫॥
ਰਮਣੰ ਕੇਵਲੰ ਕੀਰਤਨੰ ਸੁਧਰਮੰ ਦੇਹ ਧਾਰਣਹ ॥ ਅੰਮ੍ਰਿਤ ਨਾਮੁ ਨਾਰਾਇਣ ਨਾਨਕ ਪੀਵਤੰ ਸੰਤ ਨ ਤ੍ਰਿਪੵਤੇ ॥੨੬॥
ਸਹਣ ਸੀਲ ਸੰਤੰ ਸਮ ਮਿਤ੍ਰਸੵ ਦੁਰਜਨਹ ॥ ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ ਉਪਤਿਸਟਤੇ ॥੨੭॥
ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ ॥ ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ ॥ ਗੋਬਿੰਦ ਨਾਮ ਜਪੰਤਿ ਮਿਲਿ ਸਾਧ ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥੨੮॥
ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਾਹ ॥ ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰ ਸਬਦ ਕਰ ਚਰਮਣਹ ॥ ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ ਮਾਰਗਹ ॥ ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗੋੁਪਾਲ ਕੀਰਤਨਹ ॥ ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸੵੰ ਕਰੋਤਿ ਪੰਚ ਤਸਕਰਹ ॥੨੯॥
ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦ੍ਰੁਮ ਛਾਯਾ ਰਚਿ ਦੁਰਮਤਿਹ ॥ ਤਤਹ ਕੁਟੰਬ ਮੋਹ ਮਿਥੵਾ ਸਿਮਰੰਤਿ ਨਾਨਕ ਰਾਮ ਰਾਮ ਨਾਮਹ ॥੩੦॥
ਨਚ ਬਿਦਿਆ ਨਿਧਾਨ ਨਿਗਮੰ ਨਚ ਗੁਣਗੵ ਨਾਮ ਕੀਰਤਨਹ ॥ ਨਚ ਰਾਗ ਰਤਨ ਕੰਠੰ ਨਹ ਚੰਚਲ ਚਤੁਰ ਚਾਤੁਰਹ ॥ ਭਾਗ ਉਦਿਮ ਲਬਧੵੰ ਮਾਇਆ ਨਾਨਕ ਸਾਧਸੰਗਿ ਖਲ ਪੰਡਿਤਹ ॥੩੧॥
ਕੰਠ ਰਮਣੀਯ ਰਾਮ ਰਾਮ ਮਾਲਾ ਹਸਤ ਊਚ ਪ੍ਰੇਮ ਧਾਰਣੀ ॥ ਜੀਹ ਭਣਿ ਜੋ ਉਤਮ ਸਲੋਕ ਉਧਰਣੰ ਨੈਨ ਨੰਦਨੀ ॥੩੨॥
ਗੁਰ ਮੰਤ੍ਰ ਹੀਣਸੵ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥ ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥੩੩॥
ਚਰਣਾਰਬਿੰਦ ਭਜਨੰ ਰਿਦਯੰ ਨਾਮ ਧਾਰਣਹ ॥
ghaT ghaT basa(n)t baasudheveh paarabraham paramesureh ||
jaacha(n)t naanak kirapaal prasaadha(n) neh bisara(n)t neh bisara(n)t naaraineh ||21||
neh samaratha(n) neh sevaka(n) neh preet param purakhotama(n) ||
tav prasaadh simarate naama(n) naanak kirapaal har har gura(n) ||22||
bharan pokhan kara(n)t jeeaa bisraam chhaadhan dheva(n)t dhaana(n) ||
siraja(n)t ratan janam chatur chetaneh ||
varata(n)t sukh aana(n)dh prasaadheh ||
simara(n)t naanak har har hare ||
anitaye rachanaa niramoh te ||23||
dhaana(n) paraa pooraben bhu(n)cha(n)te maheepate ||
bipareet budhaye(n) maarat lokeh naanak chira(n)kaal dhukh bhogate ||24||
birathaa anugraha(n) gobi(n)dheh jasaye simaran ridha(n)tareh ||
aarogaye(n) mahaa rogaye(n) bisimrite karunaa mayeh ||25||
ramana(n) kevala(n) keeratana(n) sudharama(n) dheh dhaaraneh ||
a(n)mirat naam naarain naanak peevata(n) sa(n)t na tirapayete ||26||
sahan seel sa(n)ta(n) sam mitrasaye dhurajaneh ||
naanak bhojan anik prakaaren ni(n)dhak aavadh hoi upatisaTate ||27||
tirasakaar neh bhava(n)t neh bhava(n)t maan bha(n)ganeh ||
sobhaa heen neh bhava(n)t neh poha(n)t sa(n)saar dhukhaneh ||
gobi(n)dh naam japa(n)t mil saadh sa(n)geh naanak se praanee sukh baasaneh ||28||
sainaa saadh samooh soor ajita(n) sa(n)naaha(n) tan ni(n)mrataeh ||
aavadheh gun gobi(n)dh ramana(n) oT gur sabadh kar charamaneh ||
aarooRate asavai rath naageh bujha(n)te prabh maarageh ||
bicharate nirabhaya(n) satr sainaa dhaaya(n)te guopaal keerataneh ||
jitate bisavai sa(n)saareh naanak vasaye(n) karot pa(n)ch tasakareh ||29||
mirag tirasanaa ga(n)dharab nagara(n) dhrum chhaayaa rach dhuramateh ||
tateh kuTa(n)b moh mithayeaa simara(n)t naanak raam raam naameh ||30||
nach bidhiaa nidhaan nigama(n) nach gunagaye naam keerataneh ||
nach raag ratan ka(n)Tha(n) neh cha(n)chal chatur chaatureh ||
bhaag udhim labadhaye(n) maiaa naanak saadhasa(n)g khal pa(n)dditeh ||31||
ka(n)Th ramaneey raam raam maalaa hasat uooch prem dhaaranee ||
jeeh bhan jo utam salok udharana(n) nain na(n)dhanee ||32||
gur ma(n)tr heenasaye jo praanee dhiraga(n)t janam bhrasaTaneh ||
kookareh sookareh garadhabheh kaakeh sarapaneh tul khaleh ||33||
charanaarabi(n)dh bhajana(n) ridhaya(n) naam dhaaraneh ||