ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੬੦

ਬ੍ਰਹਮਣਹ ਸੰਗਿ ਉਧਰਣੰ ਬ੍ਰਹਮ ਕਰਮ ਜਿ ਪੂਰਣਹ ॥ ਆਤਮ ਰਤੰ ਸੰਸਾਰ ਗਹੰ ਤੇ ਨਰ ਨਾਨਕ ਨਿਹਫਲਹ ॥੬੫॥
ਪਰ ਦਰਬ ਹਿਰਣੰ ਬਹੁ ਵਿਘਨ ਕਰਣੰ ਉਚਰਣੰ ਸਰਬ ਜੀਅ ਕਹ ॥ ਲਉ ਲਈ ਤ੍ਰਿਸਨਾ ਅਤਿਪਤਿ ਮਨ ਮਾਏ ਕਰਮ ਕਰਤ ਸਿ ਸੂਕਰਹ ॥੬੬॥
ਮਤੇ ਸਮੇਵ ਚਰਣੰ ਉਧਰਣੰ ਭੈ ਦੁਤਰਹ ॥ ਅਨੇਕ ਪਾਤਿਕ ਹਰਣੰ ਨਾਨਕ ਸਾਧ ਸੰਗਮ ਨ ਸੰਸਯਹ ॥੬੭॥੪॥
ਮਹਲਾ ੫ ਗਾਥਾ
ੴ ਸਤਿਗੁਰ ਪ੍ਰਸਾਦਿ ॥
ਕਰਪੂਰ ਪੁਹਪ ਸੁਗੰਧਾ ਪਰਸ ਮਾਨੁਖੵ ਦੇਹੰ ਮਲੀਣੰ ॥ ਮਜਾ ਰੁਧਿਰ ਦ੍ਰੁਗੰਧਾ ਨਾਨਕ ਅਥਿ ਗਰਬੇਣ ਅਗੵਾਨਣੋ ॥੧॥
ਪਰਮਾਣੋ ਪਰਜੰਤ ਆਕਾਸਹ ਦੀਪ ਲੋਅ ਸਿਖੰਡਣਹ ॥ ਗਛੇਣ ਨੈਣ ਭਾਰੇਣ ਨਾਨਕ ਬਿਨਾ ਸਾਧੂ ਨ ਸਿਧੵਤੇ ॥੨॥
ਜਾਣੋ ਸਤਿ ਹੋਵੰਤੋ ਮਰਣੋ ਦ੍ਰਿਸਟੇਣ ਮਿਥਿਆ ॥ ਕੀਰਤਿ ਸਾਥਿ ਚਲੰਥੋ ਭਣੰਤਿ ਨਾਨਕ ਸਾਧ ਸੰਗੇਣ ॥੩॥
ਮਾਯਾ ਚਿਤ ਭਰਮੇਣ ਇਸਟ ਮਿਤ੍ਰੇਖੁ ਬਾਂਧਵਹ ॥ ਲਬਧੵੰ ਸਾਧ ਸੰਗੇਣ ਨਾਨਕ ਸੁਖ ਅਸਥਾਨੰ ਗੋਪਾਲ ਭਜਣੰ ॥੪॥
ਮੈਲਾਗਰ ਸੰਗੇਣ ਨਿੰਮੁ ਬਿਰਖ ਸਿ ਚੰਦਨਹ ॥ ਨਿਕਟਿ ਬਸੰਤੋ ਬਾਂਸੋ ਨਾਨਕ ਅਹੰ ਬੁਧਿ ਨ ਬੋਹਤੇ ॥੫॥
ਗਾਥਾ ਗੁੰਫ ਗੋਪਾਲ ਕਥੰ ਮਥੰ ਮਾਨ ਮਰਦਨਹ ॥ ਹਤੰ ਪੰਚ ਸਤ੍ਰੇਣ ਨਾਨਕ ਹਰਿ ਬਾਣੇ ਪ੍ਰਹਾਰਣਹ ॥੬॥
ਬਚਨ ਸਾਧ ਸੁਖ ਪੰਥਾ ਲਹੰਥਾ ਬਡ ਕਰਮਣਹ ॥ ਰਹੰਤਾ ਜਨਮ ਮਰਣੇਨ ਰਮਣੰ ਨਾਨਕ ਹਰਿ ਕੀਰਤਨਹ ॥੭॥
ਪਤ੍ਰ ਭੁਰਿਜੇਣ ਝੜੀਯੰ ਨਹ ਜੜੀਅੰ ਪੇਡ ਸੰਪਤਾ ॥ ਨਾਮ ਬਿਹੂਣ ਬਿਖਮਤਾ ਨਾਨਕ ਬਹੰਤਿ ਜੋਨਿ ਬਾਸਰੋ ਰੈਣੀ ॥੮॥
ਭਾਵਨੀ ਸਾਧ ਸੰਗੇਣ ਲਭੰਤੰ ਬਡ ਭਾਗਣਹ ॥ ਹਰਿ ਨਾਮ ਗੁਣ ਰਮਣੰ ਨਾਨਕ ਸੰਸਾਰ ਸਾਗਰ ਨਹ ਬਿਆਪਣਹ ॥੯॥
ਗਾਥਾ ਗੂੜ ਅਪਾਰੰ ਸਮਝਣੰ ਬਿਰਲਾ ਜਨਹ ॥ ਸੰਸਾਰ ਕਾਮ ਤਜਣੰ ਨਾਨਕ ਗੋਬਿੰਦ ਰਮਣੰ ਸਾਧ ਸੰਗਮਹ ॥੧੦॥
ਸੁਮੰਤ੍ਰ ਸਾਧ ਬਚਨਾ ਕੋਟਿ ਦੋਖ ਬਿਨਾਸਨਹ ॥ ਹਰਿ ਚਰਣ ਕਮਲ ਧੵਾਨੰ ਨਾਨਕ ਕੁਲ ਸਮੂਹ ਉਧਾਰਣਹ ॥੧੧॥
ਸੁੰਦਰ ਮੰਦਰ ਸੈਣਹ ਜੇਣ ਮਧੵ ਹਰਿ ਕੀਰਤਨਹ ॥ ਮੁਕਤੇ ਰਮਣ ਗੋਬਿੰਦਹ ਨਾਨਕ ਲਬਧੵੰ ਬਡ ਭਾਗਣਹ ॥੧੨॥
ਹਰਿ ਲਬਧੋ ਮਿਤ੍ਰ ਸੁਮਿਤੋ ॥ ਬਿਦਾਰਣ ਕਦੇ ਨ ਚਿਤੋ ॥ ਜਾ ਕਾ ਅਸਥਲੁ ਤੋਲੁ ਅਮਿਤੋ ॥ ਸੋੁਈ ਨਾਨਕ ਸਖਾ ਜੀਅ ਸੰਗਿ ਕਿਤੋ ॥੧੩॥
ਅਪਜਸੰ ਮਿਟੰਤ ਸਤ ਪੁਤ੍ਰਹ ॥ ਸਿਮਰਤਬੵ ਰਿਦੈ ਗੁਰ ਮੰਤ੍ਰਣਹ ॥

Ang 1360

brahamaneh sa(n)g udharana(n) braham karam j pooraneh ||
aatam rata(n) sa(n)saar gaha(n) te nar naanak nihafaleh ||65||
par dharab hirana(n) bahu vighan karana(n) ucharana(n) sarab jeea keh ||
lau liee tirasanaa atipat man maae karam karat s sookareh ||66||
mate samev charana(n) udharana(n) bhai dhutareh ||
anek paatik harana(n) naanak saadh sa(n)gam na sa(n)sayeh ||67||4||
mahalaa panjavaa gaathaa
ikOankaar satigur prasaadh ||
karapoor puhap suga(n)dhaa paras maanukhaye dheha(n) maleena(n) ||
majaa rudhir dhruga(n)dhaa naanak ath garaben agayeaanano ||1||
paramaano paraja(n)t aakaaseh dheep loa sikha(n)ddaneh || gachhen nain bhaaren naanak binaa saadhoo na sidhayete ||2||
jaano sat hova(n)to marano dhirasaTen mithiaa ||
keerat saath chala(n)tho bhana(n)t naanak saadh sa(n)gen ||3||
maayaa chit bharamen isaT mitrekh baa(n)dhaveh ||
labadhaye(n) saadh sa(n)gen naanak sukh asathaana(n) gopaal bhajana(n) ||4||
mailaagar sa(n)gen ni(n)m birakh s cha(n)dhaneh ||
nikaT basa(n)to baa(n)so naanak aha(n) budh na bohate ||5||
gaathaa gu(n)f gopaal katha(n) matha(n) maan maradhaneh ||
hata(n) pa(n)ch satren naanak har baane prahaaraneh ||6||
bachan saadh sukh pa(n)thaa laha(n)thaa badd karamaneh ||
raha(n)taa janam maranen ramana(n) naanak har keerataneh ||7||
patr bhurijen jhaReeya(n) neh jaReea(n) pedd sa(n)pataa ||
naam bihoon bikhamataa naanak baha(n)t jon baasaro rainee ||8||
bhaavanee saadh sa(n)gen labha(n)ta(n) badd bhaaganeh ||
har naam gun ramana(n) naanak sa(n)saar saagar neh biaapaneh ||9||
gaathaa gooR apaara(n) samajhana(n) biralaa janeh ||
sa(n)saar kaam tajana(n) naanak gobi(n)dh ramana(n) saadh sa(n)gameh ||10||
suma(n)tr saadh bachanaa koT dhokh binaasaneh ||
har charan kamal dhayeaana(n) naanak kul samooh udhaaraneh ||11||
su(n)dhar ma(n)dhar saineh jen madhaye har keerataneh ||
mukate raman gobi(n)dheh naanak labadhaye(n) badd bhaaganeh ||12||
har labadho mitr sumito ||
bidhaaran kadhe na chito ||
jaa kaa asathal tol amito ||
suoiee naanak sakhaa jeea sa(n)g kito ||13||
apajasa(n) miTa(n)t sat putreh ||
simaratabaye ridhai gur ma(n)traneh ||