ਆਸਾ ਇਤੀ ਆਸ ਕਿ ਆਸ ਪੁਰਾਈਐ ॥ ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥
ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥ ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥
ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥ ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥ ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥ ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥
ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥ ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥
ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥ ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥ ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥
ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥ ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥
ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥ ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥
ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥
ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥ ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥
ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥ ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥
aasaa itee aas k aas puraieeaai ||
satigur bhe dhiaal ta pooraa paieeaai ||
mai tan avagan bahut k avagan chhaiaa ||
harihaa(n) satigur bhe dhiaal ta man Thaharaiaa ||5||
kahu naanak bea(n)t bea(n)t dhiaaiaa ||
dhutar ih sa(n)saar satiguroo taraiaa ||
miTiaa aavaa gaun jaa(n) pooraa paiaa ||
harihaa(n) a(n)mrit har kaa naam satigur te paiaa ||6||
merai haath padham aagan sukh baasanaa ||
sakhee morai ka(n)Th rata(n)n pekh dhukh naasanaa ||
baasau sa(n)g gupaal sagal sukh raas har ||
harihaa(n) ridh sidh nav nidh baseh jis sadhaa kar ||7||
par tria raavan jaeh seiee taa laaje’eeh ||
nitaprat hireh par dharab chhidhr kat ddaake’eeh ||
har gun ramat pavitr sagal kul taariee ||
harihaa(n) sunate bhe puneet paarabraham beechaariee ||8||
uoopar banai akaas talai dhar sohatee ||
dheh dhis chamakai beejul mukh kau johatee ||
khojat firau bidhes peeau kat paieeaai ||
harihaa(n) je masatak hovai bhaag ta dharas samaieeaai ||9||
ddiThe sabhe thaav nahee tudh jehiaa ||
badhoh purakh bidhaatai taa(n) too sohiaa ||
vasadhee saghan apaar anoop raamadhaas pur ||
harihaa(n) naanak kasamal jaeh naiaai raamadhaas sar ||10||
chaatirak chit suchit su saajan chaaheeaai ||
jis sa(n)g laage praan tisai kau aaheeaai ||
ban ban firat udhaas boo(n)dh jal kaarane ||
harihaa(n) tiau har jan maa(n)gai naam naanak balihaarane ||11||
mit kaa chit anoop mara(n)m na jaaneeaai ||
gaahak gunee apaar su tat pachhaaneeaai ||
chiteh chit samai ta hovai ra(n)g ghanaa ||
harihaa(n) cha(n)chal choreh maar ta paaveh sach dhanaa ||12||
supanai uoobhee bhiee gahio kee na a(n)chalaa ||
su(n)dhar purakh biraajit pekh man ba(n)chalaa ||
khojau taa ke charan kahahu kat paieeaai ||
harihaa(n) soiee jata(n)n batai sakhee priau paieeaai ||13||
nain na dhekheh saadh s nain bihaaliaa ||
karan na sunahee naadh karan mu(n)dh ghaaliaa ||
rasanaa japai na naam til til kar kaTeeaai ||
harihaa(n) jab bisarai gobidh rai dhino dhin ghaTeeaai ||14||
pa(n)kaj faathe pa(n)k mahaa madh gu(n)fiaa ||
a(n)g sa(n)g urajhai bisarate su(n)fiaa ||