ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥ ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥
ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥ ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥ ਤੀਖਣ ਬਾਣ ਚਲਾਇ ਨਾਮੁ ਪ੍ਰਭ ਧੵਾਈਐ ॥ ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥
ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥ ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥ ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥ ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥
ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥ ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥ ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥ ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥
ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥ ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥ ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥ ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥
ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥ ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥ ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥ ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥
ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥ ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥ ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥
ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥ ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥ ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥ ਹਰਿਹਾਂ ਹਉ ਬਲਿਹਾਰੀ ਤਿੰਨੑ ਜਿ ਹਰਿ ਰੰਗੁ ਰਾਵਣੇ ॥੨੨॥
ਵੈਦਾ ਸੰਦਾ ਸੰਗੁ ਇਕਠਾ ਹੋਇਆ ॥ ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥ ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥ ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥
ਚਉਬੋਲੇ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸੰਮਨ ਜਉ ਇਸ ਪ੍ਰੇਮ ਕੀ ਦਮ ਕੵਿਹੁ ਹੋਤੀ ਸਾਟ ॥ ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥
ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥ ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥
hai kouoo aaisaa meet j torai bikham gaa(n)Th ||
naanak ik sreedhar naath j TooTe lei saa(n)Th ||15||
dhaavau dhasaa anek prem prabh kaarane ||
pa(n)ch sataaveh dhoot kavan bidh maarane ||
teekhan baan chalai naam prabh dhayeaieeaai ||
harihaa(n) mahaa(n) bikhaadhee ghaat pooran gur paieeaai ||16||
satigur keenee dhaat mool na nikhuTiee ||
khaavahu bhu(n)chahu sabh gurmukh chhuTiee ||
a(n)mrit naam nidhaan dhitaa tus har ||
naanak sadhaa araadh kadhe na jaa(n)h mar ||17||
jithai jaae bhagatu su thaan suhaavanaa ||
sagale hoe sukh har naam dhiaavanaa ||
jeea karan jaikaar ni(n)dhak mue pach ||
saajan man aana(n)dh naanak naam jap ||18||
paavan patit puneet kateh nahee seveeaai ||
jhooThai ra(n)g khuaar kahaa(n) lag kheveeaai ||
haricha(n)dhauree pekh kaahe sukh maaniaa ||
harihaa(n) hau balihaaree ti(n)n j dharageh jaaniaa ||19||
keene karam anek gavaar bikaar ghan ||
mahaa dhruga(n)dhat vaas saTh kaa chhaar tan ||
firatau garab gubaar maran neh jaaniee ||
harihaa(n) haricha(n)dhauree pekh kaahe sach maaniee ||20||
jis kee poojai aaudh tisai kaun raakhiee ||
baidhak anik upaav kahaa(n) lau bhaakhiee ||
eko chet gavaar kaaj terai aaviee ||
harihaa(n) bin naavai tan chhaar birathaa sabh jaaviee ||21||
aaukhadh naam apaar amolak peejiee ||
mil mil khaaveh sa(n)t sagal kau dheejiee ||
jisai paraapat hoi tisai hee paavane ||
harihaa(n) hau balihaaree ti(n)n(h) j har ra(n)g raavane ||22||
vaidhaa sa(n)dhaa sa(n)g ikaThaa hoiaa ||
aaukhadh aae raas vich aap khaloiaa ||
jo jo onaa karam sukaram hoi pasariaa ||
harihaa(n) dhookh rog sabh paap tan te khisariaa ||23||
chaubole mahalaa panjavaa
ikOankaar satigur prasaadh ||
sa(n)man jau is prem kee dham kiyeh hotee saaT ||
raavan hute su ra(n)k neh jin sir dheene kaaT ||1||
preet prem tan khach rahiaa beech na raiee hot ||
charan kamal man bedhio boojhan surat sa(n)jog ||2||