ਲੈ ਫਾਹੇ ਉਠਿ ਧਾਵਤੇ ਸਿ ਜਾਨਿ ਮਾਰੇ ਭਗਵੰਤ ॥੧੦॥
ਕਬੀਰ ਚੰਦਨ ਕਾ ਬਿਰਵਾ ਭਲਾ ਬੇੜ੍ਹ੍ਹਿਓ ਢਾਕ ਪਲਾਸ ॥ ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ ਪਾਸਿ ॥੧੧॥
ਕਬੀਰ ਬਾਂਸੁ ਬਡਾਈ ਬੂਡਿਆ ਇਉ ਮਤ ਡੂਬਹੁ ਕੋਇ ॥ ਚੰਦਨ ਕੈ ਨਿਕਟੇ ਬਸੈ ਬਾਂਸੁ ਸੁਗੰਧੁ ਨ ਹੋਇ ॥੧੨॥
ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ ॥ ਪਾਇ ਕੁਹਾੜਾ ਮਾਰਿਆ ਗਾਫਲਿ ਅਪੁਨੈ ਹਾਥਿ ॥੧੩॥
ਕਬੀਰ ਜਹ ਜਹ ਹਉ ਫਿਰਿਓ ਕਉਤਕ ਠਾਓ ਠਾਇ ॥ ਇਕ ਰਾਮ ਸਨੇਹੀ ਬਾਹਰਾ ਊਜਰੁ ਮੇਰੈ ਭਾਂਇ ॥੧੪॥
ਕਬੀਰ ਸੰਤਨ ਕੀ ਝੁੰਗੀਆ ਭਲੀ ਭਠਿ ਕੁਸਤੀ ਗਾਉ ॥ ਆਗਿ ਲਗਉ ਤਿਹ ਧਉਲਹਰ ਜਿਹ ਨਾਹੀ ਹਰਿ ਕੋ ਨਾਉ ॥੧੫॥
ਕਬੀਰ ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਿਹਿ ਜਾਇ ॥ ਰੋਵਹੁ ਸਾਕਤ ਬਾਪੁਰੇ ਜੁ ਹਾਟੈ ਹਾਟ ਬਿਕਾਇ ॥੧੬॥
ਕਬੀਰ ਸਾਕਤੁ ਐਸਾ ਹੈ ਜੈਸੀ ਲਸਨ ਕੀ ਖਾਨਿ ॥ ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥੧੭॥
ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ ॥ ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥੧੮॥
ਕਬੀਰ ਮਾਇਆ ਡੋਲਨੀ ਪਵਨੁ ਵਹੈ ਹਿਵ ਧਾਰ ॥ ਜਿਨਿ ਬਿਲੋਇਆ ਤਿਨਿ ਖਾਇਆ ਅਵਰ ਬਿਲੋਵਨਹਾਰ ॥੧੯॥
ਕਬੀਰ ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ ॥ ਏਕੁ ਕਬੀਰਾ ਨਾ ਮੁਸੈ ਜਿਨਿ ਕੀਨੀ ਬਾਰਹ ਬਾਟ ॥੨੦॥
ਕਬੀਰ ਸੂਖੁ ਨ ਏਂਹ ਜੁਗਿ ਕਰਹਿ ਜੁ ਬਹੁਤੈ ਮੀਤ ॥ ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥੨੧॥
ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥ ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥
ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲ੍ਹ੍ਹ ॥ ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ ॥੨੩॥
ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ ਰਾਮੁ ॥ ਪੰਡਿਤ ਰਾਜੇ ਭੂਪਤੀ ਆਵਹਿ ਕਉਨੇ ਕਾਮ ॥੨੪॥
ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥ ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ ॥੨੫॥
ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ ॥ ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ ॥੨੬॥
ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥ ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥੨੭॥
ਕਬੀਰ ਇਹੁ ਤਨੁ ਜਾਇਗਾ ਕਵਨੈ ਮਾਰਗਿ ਲਾਇ ॥ ਕੈ ਸੰਗਤਿ ਕਰਿ ਸਾਧ ਕੀ ਕੈ ਹਰਿ ਕੇ ਗੁਨ ਗਾਇ ॥੨੮॥
ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥
lai faahe uTh dhaavate s jaan maare bhagava(n)t ||10||
kabeer cha(n)dhan kaa biravaa bhalaa beRi(h)o ddaak palaas ||
oi bhee cha(n)dhan hoi rahe base ju cha(n)dhan paas ||11||
kabeer baa(n)s baddaiee booddiaa iau mat ddoobahu koi ||
cha(n)dhan kai nikaTe basai baa(n)s suga(n)dh na hoi ||12||
kabeer dheen gavaiaa dhunee siau dhunee na chaalee saath ||
pai kuhaaRaa maariaa gaafal apunai haath ||13||
kabeer jeh jeh hau firio kautak Thaao Thai ||
eik raam sanehee baaharaa uoojar merai bhaa(n)i ||14||
kabeer sa(n)tan kee jhu(n)geeaa bhalee bhaTh kusatee gaau ||
aag lagau teh dhaulahar jeh naahee har ko naau ||15||
kabeer sa(n)t mooe kiaa roieeaai jo apune gireh jai ||
rovahu saakat baapure ju haaTai haaT bikai ||16||
kabeer saakat aaisaa hai jaisee lasan kee khaan ||
kone baiThe khaieeaai paragaT hoi nidhaan ||17||
kabeer maiaa ddolanee pavan jhakolanahaar ||
sa(n)tahu maakhan khaiaa chhaachh peeaai sa(n)saar ||18||
kabeer maiaa ddolanee pavan vahai hiv dhaar ||
jin biloiaa tin khaiaa avar bilovanahaar ||19||
kabeer maiaa choraTee mus mus laavai haaT ||
ek kabeeraa naa musai jin keenee baareh baaT ||20||
kabeer sookh na e(n)h jug kareh ju bahutai meet ||
jo chit raakheh ek siau te sukh paaveh neet ||21||
kabeer jis marane te jag ddarai mere man aana(n)dh ||
marane hee te paieeaai pooran paramaana(n)dh ||22||
raam padhaarath pai kai kabeeraa gaa(n)Th na khol(h) ||
nahee paTan nahee paarakhoo nahee gaahak nahee mol ||23||
kabeer taa siau preet kar jaa ko Thaakur raam ||
pa(n)ddit raaje bhoopatee aaveh kaune kaam ||24||
kabeer preet ik siau ke’ee aan dhubidhaa jai ||
bhaavai laa(n)be kes kar bhaavai gharar muddai ||25||
kabeer jag kaajal kee koTharee a(n)dh pare tis maeh ||
hau balihaaree tin kau pais ju neekas jaeh ||26||
kabeer ih tan jaigaa sakahu ta leh bahor ||
naa(n)ge paavahu te ge jin ke laakh karor ||27||
kabeer ih tan jaigaa kavanai maarag lai ||
kai sa(n)gat kar saadh kee kai har ke gun gai ||28||
kabeer marataa marataa jag mooaa mar bhee na jaaniaa koi ||