ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥ ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥੮੬॥
ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥ ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥੮੭॥
ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥ ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥੮੮॥
ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥ ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥੮੯॥
ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥ ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥੯੦॥
ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥ ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ ॥੯੧॥
ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥ ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥੯੨॥
ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥ ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥੯੩॥
ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥ ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ ॥੯੪॥
ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥ ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥੯੫॥
ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥ ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ ॥੯੬॥
ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ ॥ ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥੯੭॥
ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ ਰੇਤੁ ॥ ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥੯੮॥
ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ ॥ ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥੯੯॥
ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥ ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥੧੦੦॥
ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਂਇ ॥ ਜੋ ਕਿਛੁ ਕੀਆ ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ ॥੧੦੧॥
ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਉ ॥ ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਉ ॥੧੦੨॥
ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ ॥ ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥੧੦੩॥
ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥
kabeer man pa(n)khee bhio udd udd dheh dhis jai ||
jo jaisee sa(n)gat milai so taiso fal khai ||86||
kabeer jaa kau khojate paio soiee Thaur ||
soiee fir kai too bhiaa jaa kau kahataa aaur ||87||
kabeer maaree marau kusa(n)g kee kele nikaT ju ber ||
auh jhoolai uh cheereeaai saakat sa(n)g na her ||88||
kabeer bhaar paraiee sir charai chalio chaahai baaT ||
apane bhaareh naa ddarai aagai aaughaT ghaaT ||89||
kabeer ban kee dhaadhee laakaree Thaaddee karai pukaar ||
mat bas parau luhaar ke jaarai dhoojee baar ||90||
kabeer ek mara(n)te dhui mooe dhoi mara(n)teh chaar ||
chaar mara(n)teh chheh mooe chaar purakh dhui naar ||91||
kabeer dhekh dhekh jag ddoo(n)ddiaa kahoo(n) na paiaa Thaur ||
jin har kaa naam na chetio kahaa bhulaane aaur ||92||
kabeer sa(n)gat kareeaai saadh kee a(n)t karai nirabaahu ||
saakat sa(n)g na keejeeaai jaa te hoi binaahu ||93||
kabeer jag meh chetio jaan kai jag meh rahio samai ||
jin har kaa naam na chetio baadheh janame(n) aai ||94||
kabeer aasaa kareeaai raam kee avarai aas niraas ||
narak pareh te maaniee jo har naam udhaas ||95||
kabeer sikh saakhaa bahute ke’ee keso keeo na meet ||
chaale the har milan kau beechai aTakio cheet ||96||
kabeer kaaran bapuraa kiaa karai jau raam na karai sahai ||
jeh jeh ddaalee pag dharau soiee mur mur jai ||97||
kabeer avareh kau upadhesate mukh mai par hai ret ||
raas biraanee raakhate khaayaa ghar kaa khet ||98||
kabeer saadhoo kee sa(n)gat rahau jau kee bhoosee khaau ||
honahaar so hoihai saakat sa(n)g na jaau ||99||
kabeer sa(n)gat saadh kee dhin dhin dhoonaa het ||
saakat kaaree kaa(n)baree dhoe hoi na set ||100||
kabeer man moo(n)ddiaa nahee kes mu(n)ddaae kaa(n)i ||
jo kichh keeaa so man keeaa moo(n)ddaa moo(n)dd ajaa(n)i ||101||
kabeer raam na chhoddeeaai tan dhan jai ta jaau ||
charan kamal chit bedhiaa raameh naam samaau ||102||
kabeer jo ham ja(n)t bajaavate TooT giee(n) sabh taar ||
ja(n)t bichaaraa kiaa karai chale bajaavanahaar ||103||
kabeer mai moo(n)ddau teh guroo kee jaa te bharam na jai ||