ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥੧੪੧॥
ਕਬੀਰ ਗਹਗਚਿ ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ ॥ ਆਇ ਪਰੇ ਧਰਮ ਰਾਇ ਕੇ ਬੀਚਹਿ ਧੂਮਾ ਧਾਮ ॥੧੪੨॥
ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥ ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥੧੪੩॥
ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥ ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥੧੪੪॥
ਕਬੀਰ ਬੈਸਨੋ ਹੂਆ ਤ ਕਿਆ ਭਇਆ ਮਾਲਾ ਮੇਲੀਂ ਚਾਰਿ ॥ ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ ॥੧੪੫॥
ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥ ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ॥੧੪੬॥
ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥ ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥੧੪੭॥
ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥ ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥੧੪੮॥
ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥ ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥੧੪੯॥
ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥ ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ ॥੧੫੦॥
ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥ ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ ॥੧੫੧॥
ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥ ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥੧੫੨॥
ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥ ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥੧੫੩॥
ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ ॥ ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ ॥੧੫੪॥
ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥ ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥੧੫੫॥
ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥ ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥੧੫੬॥
ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ ॥ ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ ॥੧੫੭॥
ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥੧੫੮॥
ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥
jiau jiau bhagat kabeer kee tiau tiau raam nivaas ||141||
kabeer gahagach pario kuTa(n)b kai kaa(n)Thai reh gio raam ||
aai pare dharam rai ke beecheh dhoomaa dhaam ||142||
kabeer saakat te sookar bhalaa raakhai aachhaa gaau ||
auh saakat bapuraa mar giaa koi na laihai naau ||143||
kabeer kauddee kauddee jor kai jore laakh karor ||
chalatee baar na kachh milio liee la(n)goTee tor ||144||
kabeer baisano hooaa ta kiaa bhiaa maalaa melee(n) chaar ||
baahar ka(n)chan baarahaa bheetar bharee bha(n)gaar ||145||
kabeer roRaa hoi rahu baaT kaa taj man kaa abhimaan ||
aaisaa koiee dhaas hoi taeh milai bhagavaan ||146||
kabeer roRaa hooaa ta kiaa bhiaa pa(n)thee kau dhukh dhei ||
aaisaa teraa dhaas hai jiau dharanee meh kheh ||147||
kabeer kheh hooiee tau kiaa bhiaa jau udd laagai a(n)g ||
har jan aaisaa chaaheeaai jiau paanee saraba(n)g ||148||
kabeer paanee hooaa ta kiaa bhiaa seeraa taataa hoi ||
har jan aaisaa chaaheeaai jaisaa har hee hoi ||149||
uooch bhavan kanakaamanee sikhar dhajaa faharai ||
taa te bhalee madhookaree sa(n)tasa(n)g gun gai ||150||
kabeer paaTan te uoojar bhalaa raam bhagat jeh Thai ||
raam sanehee baaharaa jam pur mere bhaa(n)i ||151||
kabeer ga(n)g jamun ke a(n)tare sahaj su(n)n ke ghaaT ||
tahaa kabeerai maT keeaa khojat mun jan baaT ||152||
kabeer jaisee upajee pedd te jau taisee nibahai oR ||
heeraa kis kaa baapuraa pujeh na ratan karoR ||153||
kabeeraa ek acha(n)bhau dhekhio heeraa haaT bikai ||
banajanahaare baaharaa kauddee badhalai jai ||154||
kabeeraa jahaa giaan teh dharam hai jahaa jhooTh teh paap ||
jahaa lobh teh kaal hai jahaa khimaa teh aap ||155||
kabeer maiaa tajee ta kiaa bhiaa jau maan tajiaa nahee jai ||
maan munee munivar gale maan sabhai kau khai ||156||
kabeer saachaa satigur mai miliaa sabadhu ju baahiaa ek ||
laagat hee bhui mil giaa pariaa kaleje chhek ||157||
kabeer saachaa satigur kiaa karai jau sikhaa meh chook ||
a(n)dhe ek na laagiee jiau baa(n)s bajaieeaai fook ||158||
kabeer hai gai baahan saghan ghan chhatrapatee kee naar ||