ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੩੭੪

ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ ॥੧੭੭॥
ਕਬੀਰਾ ਧੂਰਿ ਸਕੇਲਿ ਕੈ ਪੁਰੀਆ ਬਾਂਧੀ ਦੇਹ ॥ ਦਿਵਸ ਚਾਰਿ ਕੋ ਪੇਖਨਾ ਅੰਤਿ ਖੇਹ ਕੀ ਖੇਹ ॥੧੭੮॥
ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ ॥ ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ ॥੧੭੯॥
ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ ॥ ਕਹਿਓ ਕਬੀਰ ਬਿਚਾਰਿ ਕੈ ਸੰਤ ਸੁਨਹੁ ਮਨ ਮਾਹਿ ॥੧੮੦॥
ਕਬੀਰ ਜਿਨਹੁ ਕਿਛੂ ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ ॥ ਹਮਹੁ ਜੁ ਬੂਝਾ ਬੂਝਨਾ ਪੂਰੀ ਪਰੀ ਬਲਾਇ ॥੧੮੧॥
ਕਬੀਰ ਮਾਰੇ ਬਹੁਤੁ ਪੁਕਾਰਿਆ ਪੀਰ ਪੁਕਾਰੈ ਅਉਰ ॥ ਲਾਗੀ ਚੋਟ ਮਰੰਮ ਕੀ ਰਹਿਓ ਕਬੀਰਾ ਠਉਰ ॥੧੮੨॥
ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ ॥ ਚੋਟ ਸਹਾਰੈ ਸਬਦ ਕੀ ਤਾਸੁ ਗੁਰੂ ਮੈ ਦਾਸ ॥੧੮੩॥
ਕਬੀਰ ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਨ ਬਹਰਾ ਹੋਇ ॥ ਜਾ ਕਾਰਨਿ ਤੂੰ ਬਾਂਗ ਦੇਹਿ ਦਿਲ ਹੀ ਭੀਤਰਿ ਜੋਇ ॥੧੮੪॥
ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ ॥ ਕਬੀਰ ਜਾ ਕੀ ਦਿਲ ਸਾਬਤਿ ਨਹੀ ਤਾ ਕਉ ਕਹਾਂ ਖੁਦਾਇ ॥੧੮੫॥
ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ ਦੁਖੁ ਜਾਇ ॥ ਦਿਲ ਮਹਿ ਸਾਂਈ ਪਰਗਟੈ ਬੁਝੈ ਬਲੰਤੀ ਨਾਂਇ ॥੧੮੬॥
ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ ॥ ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ ॥੧੮੭॥
ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ ॥ ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥੧੮੮॥
ਕਬੀਰ ਗੁਰੁ ਲਾਗਾ ਤਬ ਜਾਨੀਐ ਮਿਟੈ ਮੋਹੁ ਤਨ ਤਾਪ ॥ ਹਰਖ ਸੋਗ ਦਾਝੈ ਨਹੀ ਤਬ ਹਰਿ ਆਪਹਿ ਆਪਿ ॥੧੮੯॥
ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ ॥ ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ ॥੧੯੦॥
ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ ॥ ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥੧੯੧॥
ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ ॥ ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥੧੯੨॥
ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ ॥ ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ ॥੧੯੩॥
ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥ ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥
ਕਬੀਰ ਨਿਰਮਲ ਬੂੰਦ ਅਕਾਸ ਕੀ ਪਰਿ ਗਈ ਭੂਮਿ ਬਿਕਾਰ ॥

Ang 1374

oraa gar paanee bhiaa jai milio ddal kool ||177||
kabeeraa dhoor sakel kai pureeaa baa(n)dhee dheh ||
dhivas chaar ko pekhanaa a(n)t kheh kee kheh ||178||
kabeer sooraj chaa(n)dh kai udhai bhiee sabh dheh ||
gur gobi(n)dh ke bin mile palaT bhiee sabh kheh ||179||
jeh anabhau teh bhai nahee jeh bhau teh har naeh ||
kahio kabeer bichaar kai sa(n)t sunahu man maeh ||180||
kabeer jinahu kichhoo jaaniaa nahee tin sukh needh bihai ||
hamahu ju boojhaa boojhanaa pooree paree balai ||181||
kabeer maare bahut pukaariaa peer pukaarai aaur ||
laagee choT mara(n)m kee rahio kabeeraa Thaur ||182||
kabeer choT suhelee sel kee laagat lei usaas ||
choT sahaarai sabadh kee taas guroo mai dhaas ||183||
kabeer mulaa(n) munaare kiaa chaddeh saa(n)iee na baharaa hoi ||
jaa kaaran too(n) baa(n)g dheh dhil hee bheetar joi ||184||
sekh sabooree baaharaa kiaa haj kaabe jai ||
kabeer jaa kee dhil saabat nahee taa kau kahaa(n) khudhai ||185||
kabeer aleh kee kar ba(n)dhagee jeh simarat dhukh jai ||
dhil meh saa(n)iee paragaTai bujhai bala(n)tee naa(n)i ||186||
kabeer joree ke’ee julam hai kahataa naau halaal ||
dhafatar lekhaa maa(n)geeaai tab hoigo kaun havaal ||187||
kabeer khoob khaanaa kheecharee jaa meh a(n)mrit lon ||
heraa roTee kaarane galaa kaTaavai kaun ||188||
kabeer gur laagaa tab jaaneeaai miTai moh tan taap ||
harakh sog dhaajhai nahee tab har aapeh aap ||189||
kabeer raam kahan meh bhedh hai taa meh ek bichaar ||
soiee raam sabhai kaheh soiee kautakahaar ||190||
kabeer raamai raam kahu kahibe maeh bibek ||
ek anekeh mil giaa ek samaanaa ek ||191||
kabeer jaa ghar saadh na seve’eeh har kee sevaa naeh ||
te ghar marahaT saarakhe bhoot baseh tin maeh ||192||
kabeer goo(n)gaa hooaa baavaraa baharaa hooaa kaan ||
paavahu te pi(n)gul bhiaa maariaa satigur baan ||193||
kabeer satigur soorame baahiaa baanu ju ek ||
laagat hee bhui gir pariaa paraa kareje chhek ||194||
kabeer niramal boo(n)dh akaas kee par giee bhoom bikaar ||