ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੪੦੩

ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥
ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥ ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨੑ ਕੁਅਰ ਨਿਹਕਲੰਕ ਬਜੀ ਡੰਕ ਚੜ੍ਹੂ ਦਲ ਰਵਿੰਦ ਜੀਉ ॥ ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥ ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥
ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲੵਾਨੁ ਲਹਹਿ ਪਰਮ ਗਤਿ ਜੀਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥
ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥ ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥ ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥
ਵਾਹੁ ਵਾਹੁ ਕਾ ਬਡਾ ਤਮਾਸਾ ॥ ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ ਆਪੇ ਜਲੁ ਆਪੇ ਥਲੁ ਥੰਮ੍ਹ੍ਹਨੁ ਆਪੇ ਕੀਆ ਘਟਿ ਘਟਿ ਬਾਸਾ ॥ ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥ ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥
ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥ ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹੵਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥ ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥

Ang 1403

bevajeer badde dheer dharam a(n)g alakh agam khel keeaa aapanai uchhaeh jeeau ||
akath kathaa kathee na jai teen lok rahiaa samai suteh sidh roop dhario saahan kai saeh jeeau ||
sat saach sree nivaas aadh purakh sadhaa tuhee vaahiguroo vaahiguroo vaahiguroo vaeh jeeau ||3||8||
satiguroo satiguroo satigur gubi(n)dh jeeau ||
baleh chhalan sabal malan bhagit falan kaan(h) kuar nihakala(n)k bajee dda(n)k chaRhaoo dhal ravi(n)dh jeeau ||
raam ravan dhurat dhavan sakal bhavan kusal karan sarab bhoot aap hee dhevaadh dhev sahas mukh fani(n)dh jeeau ||
jaram karam machh kachh hua baraeh jamunaa kai kool khel khelio jin gi(n)dh jeeau ||
naam saar he’ee dhaar taj bikaar man gaya(n)dh satiguroo satiguroo satigur gubi(n)dh jeeau ||4||9||
siree guroo siree guroo siree guroo sat jeeau ||
gur kahiaa maan nij nidhaan sach jaan ma(n)tr ihai nis baasur hoi kalayeaan laheh param gat jeeau ||
kaam karodh lobh moh jan jan siau chhaadd dhoh haumai kaa fa(n)dh kaaT saadhasa(n)g rat jeeau ||
dheh geh tria saneh chit bilaas jagat eh charan kamal sadhaa seau dhiraRataa kar mat jeeau ||
naam saar he’ee dhaar taj bikaar man gaya(n)dh siree guroo siree guroo siree guroo sat jeeau ||5||10||
sevak kai bharapoor jug jug vaahaguroo teraa sabh sadhakaa ||
nira(n)kaar prabh sadhaa salaamat keh na sakai kouoo too kadh kaa ||
brahamaa bisan sire tai aganat tin kau moh bhayaa man madh kaa ||
chavaraaseeh lakh jon upaiee rijak dheeaa sabh hoo kau tadh kaa ||
sevak kai bharapoor jug jug vaahaguroo teraa sabh sadhakaa ||1||11||
vaahu vaahu kaa baddaa tamaasaa ||
aape hasai aap hee chitavai aape cha(n)dh soor paragaasaa ||
aape jal aape thal tha(n)m(h)n aape keeaa ghaT ghaT baasaa ||
aape nar aape fun naaree aape saar aap hee paasaa ||
gurmukh sa(n)gat sabhai bichaarahu vaahu vaahu kaa baddaa tamaasaa ||2||12||
keeaa khel badd mel tamaasaa vaahiguroo teree sabh rachanaa ||
too jal thal gagan payaal poor rahayeaa a(n)mirat te meeThe jaa ke bachanaa ||
maaneh brahamaadhik rudhraadhik kaal kaa kaal nira(n)jan jachanaa ||