ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੧੪੨੫

ਸਲੋਕ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਰਤੇ ਸੇਈ ਜਿ ਮੁਖੁ ਨ ਮੋੜੰਨੑਿ ਜਿਨੑੀ ਸਿਞਾਤਾ ਸਾਈ ॥ ਝੜਿ ਝੜਿ ਪਵਦੇ ਕਚੇ ਬਿਰਹੀ ਜਿਨੑਾ ਕਾਰਿ ਨ ਆਈ ॥੧॥
ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥ ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥੨॥
ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥ ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥੩॥
ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥ ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥੪॥
ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥ ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥੫॥
ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥ ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥ ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥ ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥ ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥ ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥੬॥
ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥ ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥ ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥ ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥ ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥ ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥੭॥
ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥ ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥
ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥ ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮ ਰਾਇ ॥੯॥
ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥ ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥੧੦॥
ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥ ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥੧੧॥
ਸੁਤੜੇ ਸੁਖੀ ਸਵੰਨੑਿ ਜੋ ਰਤੇ ਸਹ ਆਪਣੈ ॥ ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨੑਿ ॥੧੨॥
ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥ ਨਾਨਕ ਸੇ ਜਾਗੰਨੑਿ ਜਿ ਰਸਨਾ ਨਾਮੁ ਉਚਾਰਣੇ ॥੧੩॥
ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥ ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥
ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥

Ang 1425

salok mahalaa panjavaa
ikOankaar satigur prasaadh ||
rate seiee j mukh na moRa(n)ni(h) jin(h)ee sin(j)aataa saiee ||
jhaR jhaR pavadhe kache birahee jin(h)aa kaar na aaiee ||1||
dhanee vihoonaa paaT paTa(n)bar bhaahee setee jaale ||
dhooRee vich ludda(n)dhaRee sohaa(n) naanak tai seh naale ||2||
gur kai sabadh araadheeaai naam ra(n)g bairaag ||
jeete pa(n)ch bairaieeaa naanak safal maaroo ih raag ||3||
jaa(n) moo(n) ik ta lakh tau jitee pinane dhar kitaRe ||
baaman birathaa gio jana(n)m jin keeto so visare ||4||
soraTh so ras peejeeaai kabahoo na feekaa hoi ||
naanak raam naam gun gaie’eeh dharageh niramal soi ||5||
jo prabh rakhe aap tin koi na maariee ||
a(n)dhar naam nidhaan sadhaa gun saariee ||
ekaa Tek aga(n)m man tan prabh dhaariee ||
lagaa ra(n)g apaar ko na utaariee ||
gurmukh har gun gai sahaj sukh saariee ||
naanak naam nidhaan ridhai ur haariee ||6||
kare su cha(n)gaa maan dhuyee ganat laeh ||
apanee nadhar nihaal aape laih lai ||
jan dheh matee upadhes vichahu bharam jai ||
jo dhur likhiaa lekh soiee sabh kamai ||
sabh kachh tis dhai vas dhoojee naeh jai ||
naanak sukh anadh bhe prabh kee ma(n)n rajai ||7||
gur pooraa jin simariaa seiee bhe nihaal ||
naanak naam araadhanaa kaaraj aavai raas ||8||
paapee karam kamaavadhe karadhe haae hai ||
naanak jiau mathan maadhaaneeaa tiau mathe dhram rai ||9||
naam dhiaain saajanaa janam padhaarath jeet ||
naanak dharam aaise chaveh keeto bhavan puneet ||10||
khubhaRee kuthai miThee galan kuma(n)treeaa ||
naanak seiee ubare jinaa bhaag mathaeh ||11||
sutaRe sukhee sava(n)ni(h) jo rate seh aapanai ||
prem vichhohaa dhanee sau aThe pahar lava(n)ni(h) ||12||
sutaRe asa(n)kh maiaa jhooThee kaarane ||
naanak se jaaga(n)ni(h) j rasanaa naam uchaarane ||13||
mirag tisanaa pekh bhulane vuThe nagar ga(n)dhrab ||
jinee sach araadhiaa naanak man tan fab ||14||
patit udhaaran paarabraham sa(n)mrath purakh apaar ||