ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ १५

ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥
ਸਿਰੀਰਾਗੁ ਮਹਲਾ ੧ ॥
ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥ ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥
ਬਾਬਾ ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥
ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥ ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥
ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥ ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥
ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥
ਸਿਰੀਰਾਗੁ ਮਹਲਾ ੧ ॥
ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥ ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥੧॥
ਬਾਬਾ ਬੋਲੀਐ ਪਤਿ ਹੋਇ ॥ ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥
ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥
ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥
ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥ ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥ ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥੪॥੪॥
ਸਿਰੀਰਾਗੁ ਮਹਲਾ ੧ ॥
ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥ ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥ ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥
ਨਾਨਕ ਸਾਚੇ ਕਉ ਸਚੁ ਜਾਣੁ ॥ ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥
ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥

Ang 15

naanak kaagadh lakh manaa paR paR keechai bhaau ||
masoo toT na aaviee lekhan paun chalaau ||
bhee teree keemat naa pavai hau kevadd aakhaa naau ||4||2||
sireeraag mahalaa pehilaa ||
lekhai bolan bolanaa lekhai khaanaa khaau ||
lekhai vaaT chalaieeaa lekhai sun vekhaau ||
lekhai saeh lavaie’eeh paRe k puchhan jaau ||1||
baabaa maiaa rachanaa dhoh ||
a(n)dhai naam visaariaa naa tis eh na oh ||1|| rahaau ||
jeevan maranaa jai kai ethai khaajai kaal ||
jithai beh samajhaieeaai tithai koi na chalio naal ||
rovan vaale jetaRe sabh ba(n)neh pa(n)dd paraal ||2||
sabh ko aakhai bahut bahut ghaT na aakhai koi ||
keemat kinai na paieeaa kahan na vaddaa hoi ||
saachaa saahab ek too hor jeeaa kete loa ||3||
neechaa a(n)dhar neech jaat neechee hoo at neech || naanak tin kai sa(n)g saath vaddiaa siau kiaa rees ||
jithai neech samaaleean tithai nadhar teree bakhasees ||4||3||
sireeraag mahalaa pehilaa ||
lab kutaa kooR choohaRaa Thag khaadhaa muradhaar ||
par ni(n)dhaa par mal mukh sudhee agan karodh cha(n)ddaal ||
ras kas aap salaahanaa e karam mere karataar ||1||
baabaa boleeaai pat hoi ||
uootam se dhar uootam kahe’eeh neech karam beh roi ||1|| rahaau ||
ras suinaa ras rupaa kaaman ras paramal kee vaas ||
ras ghoRe ras sejaa ma(n)dhar ras meeThaa ras maas ||
ete ras sareer ke kai ghaT naam nivaas ||2||
jit boliaai pat paieeaai so boliaa paravaan ||
fikaa bol viguchanaa sun moorakh man ajaan ||
jo tis bhaaveh se bhale hor k kahan vakhaan ||3||
tin mat tin pat tin dhan palai jin hiradhai rahiaa samai ||
tin kaa kiaa saalaahanaa avar suaaliau kai ||
naanak nadharee baahare raacheh dhaan na nai ||4||4||
sireeraag mahalaa pehilaa ||
amal galolaa kooR kaa dhitaa dhevanahaar ||
matee maran visaariaa khusee keetee dhin chaar ||
sach miliaa tin sofeeaa raakhan kau dharavaar ||1||
naanak saache kau sach jaan ||
jit seviaai sukh paieeaai teree dharageh chalai maan ||1|| rahaau ||
sach saraa guR baaharaa jis vich sachaa naau ||