ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥ ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥
ਸਿਰੀਰਾਗੁ ਮਹਲਾ ੩ ॥
ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥ ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥
ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥ ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥
ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥ ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥ ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥
ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥ ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥ ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥
ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥ ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥ ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥
ਸ੍ਰੀਰਾਗੁ ਮਹਲਾ ੩ ॥
ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥ ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥ ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥
ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥ ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥
ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥
ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥ ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥ ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥
ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥ ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥ ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥
ਸਿਰੀਰਾਗੁ ਮਹਲਾ ੩ ॥
ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥ ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥ ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥
ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥
lakh chauraaseeh tarasadhe jis mele so milai har aai ||
naanak gurmukh har paiaa sadhaa har naam samai ||4||6||39||
sireeraag mahalaa teejaa ||
sukh saagar har naam hai gurmukh paiaa jai ||
anadhin naam dhiaaieeaai sahaje naam samai ||
a(n)dhar rachai har sach siau rasanaa har gun gai ||1||
bhaiee re jag dhukheeaa dhoojai bhai ||
gur saranaiee sukh laheh anadhin naam dhiaai ||1|| rahaau ||
saache mail na laagiee man niramal har dhiaai ||
gurmukh sabadh pachhaaneeaai har a(n)mirat naam samai ||
gur giaan pracha(n)dd balaiaa agiaan a(n)dheraa jai ||2||
manmukh maile mal bhare haumai tirasanaa vikaar ||
bin sabadhai mail na utarai mar ja(n)meh hoi khuaar ||
dhaatur baajee palach rahe naa uravaar na paar ||3||
gurmukh jap tap sa(n)jamee har kai naam piaar ||
gurmukh sadhaa dhiaaieeaai ek naam karataar ||
naanak naam dhiaaieeaai sabhanaa jeeaa kaa aadhaar ||4||7||40||
sreeraag mahalaa teejaa ||
manmukh moh viaapiaa bairaag udhaasee na hoi ||
sabadh na cheenai sadhaa dhukh har dharageh pat khoi ||
haumai gurmukh khoieeaai naam rate sukh hoi ||1||
mere man ahinis poor rahee nit aasaa ||
satagur sev moh parajalai ghar hee maeh udhaasaa ||1|| rahaau ||
gurmukh karam kamaavai bigasai har bairaag ana(n)dh ||
ahinis bhagat kare dhin raatee haumai maar nicha(n)dh ||
vaddai bhaag satasa(n)gat paiee har paiaa sahaj ana(n)dh ||2||
so saadhoo bairaagee soiee hiradhai naam vasaae ||
a(n)tar laag na taamas moole vichahu aap gavaae ||
naam nidhaan sataguroo dhikhaaliaa har ras peeaa aghaae ||3||
jin kinai paiaa saadhasa(n)gatee poorai bhaag bairaag ||
manmukh fireh na jaaneh satagur haumai a(n)dhar laag ||
naanak sabadh rate har naam ra(n)gaae bin bhai kehee laag ||4||8||41||
sireeraag mahalaa teejaa ||
ghar hee saudhaa paieeaai a(n)tar sabh vath hoi ||
khin khin naam samaaleeaai gurmukh paavai koi ||
naam nidhaan akhuT hai vaddabhaag paraapat hoi ||1||
mere man taj ni(n)dhaa haumai aha(n)kaar ||