ਸੁਣਿਐ ਦੂਖ ਪਾਪ ਕਾ ਨਾਸੁ ॥੯॥
ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੦॥
ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੧॥
ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥
ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥
ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥
ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥
ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥
ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥
suniaai dhookh paap kaa naas ||9||
suniaai sat sa(n)tokh giaan ||
suniaai aThasaTh kaa isanaan ||
suniaai paR paR paaveh maan ||
suniaai laagai sahaj dhiaan ||
naanak bhagataa sadhaa vigaas ||
suniaai dhookh paap kaa naas ||10||
suniaai saraa gunaa ke gaeh ||
suniaai sekh peer paatisaeh ||
suniaai a(n)dhe paaveh raahu ||
suniaai haath hovai asagaahu ||
naanak bhagataa sadhaa vigaas ||
suniaai dhookh paap kaa naas ||11||
ma(n)ne kee gat kahee na jai ||
je ko kahai pichhai pachhutai ||
kaagadh kalam na likhanahaar ||
ma(n)ne kaa beh karan veechaar ||
aaisaa naam nira(n)jan hoi ||
je ko ma(n)n jaanai man koi ||12||
ma(n)nai surat hovai man budh ||
ma(n)nai sagal bhavan kee sudh ||
ma(n)nai muh choTaa naa khai ||
ma(n)nai jam kai saath na jai ||
aaisaa naam nira(n)jan hoi ||
je ko ma(n)n jaanai man koi ||13||
ma(n)nai maarag Thaak na pai ||
ma(n)nai pat siau paragaT jai ||
ma(n)nai mag na chalai pa(n)th ||
ma(n)nai dharam setee sanaba(n)dh ||
aaisaa naam nira(n)jan hoi ||
je ko ma(n)n jaanai man koi ||14||
ma(n)nai paaveh mokh dhuaar ||
ma(n)nai paravaarai saadhaar ||
ma(n)nai tarai taare gur sikh ||
ma(n)nai naanak bhaveh na bhikh ||
aaisaa naam nira(n)jan hoi ||
je ko ma(n)n jaanai man koi ||15||
pa(n)ch paravaan pa(n)ch paradhaan ||
pa(n)che paaveh dharageh maan ||
pa(n)che soheh dhar raajaan ||
pa(n)chaa kaa gur ek dhiaan ||
je ko kahai karai veechaar ||
karate kai karanai naahee sumaar ||
dhaual dharam dhiaa kaa poot ||
sa(n)tokh thaap rakhiaa jin soot ||
je ko bujhai hovai sachiaar ||
dhavalai upar ketaa bhaar ||
dharatee hor parai hor hor ||
tis te bhaar talai kavan jor ||
jeea jaat ra(n)gaa ke naav ||
sabhanaa likhiaa vuRee kalaam ||
eh lekhaa likh jaanai koi ||
lekhaa likhiaa ketaa hoi ||
ketaa taan suaalih roop ||
ketee dhaat jaanai kauan koot ||
keetaa pasaau eko kavaau ||
tis te hoe lakh dhareeaau ||
kudharat kavan kahaa veechaar ||
vaariaa na jaavaa ek vaar ||
jo tudh bhaavai saiee bhalee kaar ||
too sadhaa salaamat nira(n)kaar ||16||
asa(n)kh jap asa(n)kh bhaau ||
asa(n)kh poojaa asa(n)kh tap taau ||
asa(n)kh gara(n)th mukh vedh paaTh ||
asa(n)kh jog man raheh udhaas ||