ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ४४

ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥ ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ ॥ ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥
ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥ ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥ ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥ ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥
ਸਿਰੀਰਾਗੁ ਮਹਲਾ ੫ ॥
ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥ ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥
ਮੇਰੇ ਮਨ ਏਕਸ ਸਿਉ ਚਿਤੁ ਲਾਇ ॥ ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥ ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥
ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥ ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥ ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥
ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥ ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥
ਸ੍ਰੀਰਾਗੁ ਮਹਲਾ ੫ ॥
ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥ ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥ ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥
ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥ ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥
ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥ ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥ ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥
ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥ ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥ ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥
ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥ ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥ ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥
ਸ੍ਰੀਰਾਗੁ ਮਹਲਾ ੫ ॥
ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥ ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥੧॥

Ang 44

saadhoo sa(n)g masakate tooThai paavaa dhev ||
sabh kichh vasagat saahibai aape karan karev ||
satigur kai balihaaranai manasaa sabh poorev ||3||
eiko dhisai sajano iko bhaiee meet ||
eikasai dhee saamagaree ikasai dhee hai reet ||
eikas siau man maaniaa taa hoaa nihachal cheet ||
sach khaanaa sach painanaa Tek naanak sach keet ||4||5||75||
sireeraag mahalaa panjavaa ||
sabhe thok paraapate je aavai ik hath ||
janam padhaarath safal hai je sachaa sabadh kath ||
gur te mahal paraapate jis likhiaa hovai math ||1||
mere man ekas siau chit lai ||
ekas bin sabh dha(n)dh hai sabh mithiaa moh mai ||1|| rahaau ||
lakh khuseeaa paatisaaheeaa je satigur nadhar karei ||
nimakh ek har naam dhei meraa man tan seetal hoi ||
jis kau poorab likhiaa tin satigur charan gahe ||2||
safal moorat safalaa ghaRee jit sache naal piaar ||
dhookh sa(n)taap na lagiee jis har kaa naam adhaar ||
baeh pakaR gur kaaddiaa soiee utariaa paar ||3||
thaan suhaavaa pavit hai jithai sa(n)t sabhaa ||
ddoiee tis hee no milai jin pooraa guroo labhaa ||
naanak badhaa ghar tahaa(n) jithai mrit na janam jaraa ||4||6||76||
sreeraag mahalaa panjavaa ||
soiee dhiaaieeaai jeeaRe sir saahaa(n) paatisaahu ||
tis hee kee kar aas man jis kaa sabhas vesaahu ||
sabh siaanapaa chhadd kai gur kee charanee paahu ||1||
man mere sukh sahaj setee jap naau ||
aaTh pahar prabh dhiaai too(n) gun goi(n)dh nit gaau ||1|| rahaau ||
tis kee saranee par manaa jis jevadd avar na koi ||
jis simarat sukh hoi ghanaa dhukh dharadh na moole hoi ||
sadhaa sadhaa kar chaakaree prabh saahib sachaa soi ||2||
saadhasa(n)gat hoi niramalaa kaTeeaai jam kee faas ||
sukhadhaataa bhai bha(n)jano tis aagai kar aradhaas ||
mihar kare jis miharavaan taa(n) kaaraj aavai raas ||3||
bahuto bahut vakhaaneeaai uoocho uoochaa thaau ||
varanaa chihanaa baaharaa keemat keh na sakaau ||
naanak kau prabh miaa kar sach dhevahu apunaa naau ||4||7||77||
sreeraag mahalaa panjavaa ||
naam dhiaae so sukhee tis mukh uoojal hoi ||
poore gur te paieeaai paragaT sabhanee loi ||
saadhasa(n)gat kai ghar vasai eko sachaa soi ||1||