ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥
ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥
ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥
ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥੨੪॥
ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥
ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥
naanak aakhan sabh ko aakhai ik dhoo ik siaanaa ||
vaddaa saahib vaddee naiee keetaa jaa kaa hovai ||
naanak je ko aapau jaanai agai giaa na sohai ||21||
paataalaa paataal lakh aagaasaa aagaas ||
oRak oRak bhaal thake vedh kahan ik vaat ||
sahas aThaareh kahan katebaa asuloo ik dhaat ||
lekhaa hoi ta likheeaai lekhai hoi vinaas ||
naanak vaddaa aakheeaai aape jaanai aap ||22||
saalaahee saalaeh etee surat na paieeaa ||
nadheeaa atai vaeh paveh samu(n)dh na jaane’eeh ||
samu(n)dh saeh sulataan girahaa setee maal dhan ||
keeRee tul na hovanee je tis manahu na veesareh ||23||
a(n)t na sifatee kahan na a(n)t ||
a(n)t na karanai dhen na a(n)t ||
a(n)t na vekhan sunan na a(n)t ||
a(n)t na jaapai kiaa man ma(n)t ||
a(n)t na jaapai keetaa aakaar ||
a(n)t na jaapai paaraavaar ||
a(n)t kaaran kete bilalaeh ||
taa ke a(n)t na paae jaeh ||
eh a(n)t na jaanai koi ||
bahutaa kaheeaai bahutaa hoi ||
vaddaa saahib uoochaa thaau ||
uooche upar uoochaa naau ||
evadd uoochaa hovai koi ||
tis uooche kau jaanai soi ||
jevadd aap jaanai aap aap ||
naanak nadharee karamee dhaat ||24||
bahutaa karam likhiaa naa jai ||
vaddaa dhaataa til na tamai ||
kete ma(n)geh jodh apaar ||
ketiaa ganat nahee veechaar ||
kete khap tuTeh vekaar ||
kete lai lai mukar paeh ||
kete moorakh khaahee khaeh ||
ketiaa dhookh bhookh sadh maar ||
eh bh dhaat teree dhaataar ||
ba(n)dh khalaasee bhaanai hoi ||
hor aakh na sakai koi ||
je ko khaik aakhan pai ||
oh jaanai jeteeaa muh khai ||
aape jaanai aape dhei ||
aakheh s bh keiee kei ||
jis no bakhase sifat saalaeh ||
naanak paatisaahee paatisaahu ||25||
amul gun amul vaapaar ||
amul vaapaare’e amul bha(n)ddaar ||
amul aaveh amul lai jaeh ||
amul bhai amulaa samaeh ||
amul dharam amul dheebaan ||
amul tul amul paravaan ||
amul bakhasees amul neesaan ||
amul karam amul furamaan ||
amulo amul aakhiaa na jai ||
aakh aakh rahe liv lai ||
aakheh vedh paaTh puraan ||
aakheh paRe kareh vakhiaan ||
aakheh barame aakheh i(n)dh ||