ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥ ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥੧॥
ਮੁੰਧੇ ਗੁਣਹੀਣੀ ਸੁਖੁ ਕੇਹਿ ॥ ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ ॥
ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥ ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥ ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥
ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥ ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥ ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥
ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥ ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥ ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥
ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥ ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥ ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥
ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥ ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥ ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥
ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥ ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥ ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥
ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥ ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥ ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥
ਸਿਰੀਰਾਗੁ ਮਹਲਾ ੧ ॥
ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥ ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥ ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ ॥੧॥
ਮੁੰਧੇ ਗੁਣ ਦਾਸੀ ਸੁਖੁ ਹੋਇ ॥ ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥੧॥ ਰਹਾਉ ॥
ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥ ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥ ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥੨॥
ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥ ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥ ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥੩॥
ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥ ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥ ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥੪॥
ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥
mukh jhooThai jhooTh bolanaa kiau kar soochaa hoi ||
bin abh sabadh na maa(n)jeeaai saache te sach hoi ||1||
mu(n)dhe gunaheenee sukh keh ||
pir raleeaa ras maanasee saach sabadh sukh neh ||1|| rahaau ||
pir paradhesee je theeaai dhan vaa(n)ddee jhoorei ||
jiau jal thoRai machhulee karan palaav karei ||
pir bhaavai sukh paieeaai jaa aape nadhar karei ||2||
pir saalaahee aapanaa sakhee sahelee naal ||
tan sohai man mohiaa ratee ra(n)g nihaal ||
sabadh savaaree sohanee pir raave gun naal ||3||
kaaman kaam na aaviee khoTee avaganiaar ||
naa sukh peieeaai saahurai jhooTh jalee vekaar ||
aavan va(n)n(j)n ddaakhaRo chhoddee ka(n)t visaar ||4||
pir kee naar suhaavanee mutee so kit saadh ||
pir kai kaam na aaviee bole faadhil baadh ||
dhar ghar ddoiee naa lahai chhooTee dhoojai saadh ||5||
pa(n)ddit vaacheh potheeaa naa boojheh veechaar ||
an kau matee dhe chaleh maiaa kaa vaapaar ||
kathanee jhooThee jag bhavai rahanee sabadhu su saar ||6||
kete pa(n)ddit jotakee bedhaa kareh beechaar ||
vaadh virodh salaahane vaadhe aavan jaan ||
bin gur karam na chhuTasee keh sun aakh vakhaan ||7||
sabh gunava(n)tee aakhe’eeh mai gun naahee koi ||
har var naar suhaavanee mai bhaavai prabh soi ||
naanak sabadh milaavaRaa naa vechhoRaa hoi ||8||5||
sireeraag mahalaa pehilaa ||
jap tap sa(n)jam saadheeaai teerath keechai vaas ||
pu(n)n dhaan cha(n)giaaieeaa bin saache kiaa taas ||
jehaa raadhe tehaa lunai bin gun janam vinaas ||1||
mu(n)dhe gun dhaasee sukh hoi ||
avagan tiaag samaieeaai gurmat pooraa soi ||1|| rahaau ||
vin raasee vaapaareeaa take ku(n)ddaa chaar ||
mool na bujhai aapanaa vasat rahee ghar baar ||
vin vakhar dhukh agalaa kooR muThee kooRiaar ||2||
laahaa ahinis nautanaa parakhe ratan veechaar ||
vasat lahai ghar aapanai chalai kaaraj saar ||
vanajaariaa siau vanaj kar gurmukh braham beechaar ||3||
sa(n)taa(n) sa(n)gat paieeaai je mele melanahaar ||
miliaa hoi na vichhuRai jis a(n)tar jot apaar ||
sachai aasan sach rahai sachai prem piaar ||4||
jinee aap pachhaaniaa ghar meh mahal suthai ||
sache setee ratiaa sacho palai pai ||