ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥ ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥ ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥੩॥
ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥ ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥ ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥੪॥
ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥ ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥ ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥
ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥ ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥ ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥੬॥
ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥ ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥ ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥੭॥
ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ ਮਾਇ ॥ ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥ ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥੮॥੧੫॥
ਸਿਰੀਰਾਗੁ ਮਹਲਾ ੧ ॥
ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥ ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥ ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥੧॥
ਭਾਈ ਰੇ ਭਵਜਲੁ ਬਿਖਮੁ ਡਰਾਂਉ ॥ ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥
ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥ ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥ ਭੀ ਸਚਾ ਸਾਲਾਹਣਾ ਸਚੈ ਥਾਨਿ ਪਿਆਰੁ ॥੨॥
ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥ ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥ ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥੩॥
ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥ ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥ ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥੪॥
ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥ ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥ ਖੇਹੂ ਖੇਹ ਰਲਾਈਐ ਛੋਡਿ ਚਲੈ ਘਰ ਬਾਰੁ ॥੫॥
ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥ ਚਉਧਰੀ ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥ ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥੬॥
ਹਉਮੈ ਕਰਿ ਕਰਿ ਜਾਇਸੀ ਜੋ ਆਇਆ ਜਗ ਮਾਹਿ ॥
manmukh jaanai aapane dheeaa poot sa(n)jog ||
naaree dhekh vigaase’eeh naale harakhu su sog ||
gurmukh sabadh ra(n)gaavale ahinis har ras bhog ||3||
chit chalai vit jaavano saakat ddol ddolai ||
baahar ddoo(n)dd vigucheeaai ghar meh vasat suthai ||
manmukh haumai kar musee gurmukh palai pai ||4||
saakat niraguniaariaa aapanaa mool pachhaan ||
rakat bi(n)dh kaa ih tano aganee paas piraan ||
pavanai kai vas dhehuree masatak sach neesaan ||5||
bahutaa jeevan ma(n)geeaai muaa na loRai koi ||
sukh jeevan tis aakheeaai jis gurmukh vasiaa soi ||
naam vihoone kiaa ganee jis har gur dharas na hoi ||6||
jiau supanai nis bhuleeaai jab lag nidhraa hoi ||
eiau sarapan kai vas jeeaRaa a(n)tar haumai dhoi ||
gurmat hoi veechaareeaai supanaa ih jag loi ||7||
agan marai jal paieeaai jiau baarik dhoodhai mai ||
bin jal kamal su naa theeaai bin jal meen marai ||
naanak gurmukh har ras milai jeevaa har gun gai ||8||15||
sireeraag mahalaa pehilaa ||
ddoo(n)gar dhekh ddaraavano peieeaRai ddareeaas ||
uoochau parabat gaakhaRo naa pauRee tit taas ||
gurmukh a(n)tar jaaniaa gur melee tareeaas ||1||
bhaiee re bhavajal bikham ddaraa(n)au ||
pooraa satigur ras milai gur taare har naau ||1|| rahaau ||
chalaa chalaa je karee jaanaa chalanahaar ||
jo aaiaa so chalasee amaru su gur karataar ||
bhee sachaa saalaahanaa sachai thaan piaar ||2||
dhar ghar mahalaa sohane pake koT hajaar ||
hasatee ghoRe paakhare lasakar lakh apaar ||
kis hee naal na chaliaa khap khap mue asaar ||3||
suinaa rupaa sa(n)cheeaai maal jaal ja(n)jaal ||
sabh jag meh dhohee fereeaai bin naavai sir kaal ||
pi(n)dd paRai jeeau khelasee badhafailee kiaa haal ||4||
putaa dhekh vigaseeaai naaree sej bhataar ||
choaa cha(n)dhan laieeaai kaapaR roop seegaar ||
khehoo kheh ralaieeaai chhodd chalai ghar baar ||5||
mahar malook kahaieeaai raajaa raau k khaan ||
chaudharee raau sadhaieeaai jal baleeaai abhimaan ||
manmukh naam visaariaa jiau ddav dhadhaa kaan ||6||
haumai kar kar jaisee jo aaiaa jag maeh ||