ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥ ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥
ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥ ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥ ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥
ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥ ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥
ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥ ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥ ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥
ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥ ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥ ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥
ਸਿਰੀਰਾਗੁ ਮਹਲਾ ੩ ॥
ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥ ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥ ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥
ਮਨ ਰੇ ਨਾਮੁ ਜਪਹੁ ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥
ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥ ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥
ਨਾਮਾ ਛੀਬਾ ਕਬੀਰੁ ਜੋੁਲਾਹਾ ਪੂਰੇ ਗੁਰ ਤੇ ਗਤਿ ਪਾਈ ॥ ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥ ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥
ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥ ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥ ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥
ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥ ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥ ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥
ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥ ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥ ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥
ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥
man tan arapee aap gavaiee chalaa satigur bhaae ||
sadh balihaaree gur apune viTahu j har setee chit laae ||7||
so braahaman braham jo bi(n)dhe har setee ra(n)g raataa ||
prabh nikaT vasai sabhanaa ghaT a(n)tar gurmukh viralai jaataa ||
naanak naam milai vaddiaaiee gur kai sabadh pachhaataa ||8||5||22||
sireeraag mahalaa teejaa ||
sahajai no sabh lochadhee bin gur paiaa na jai ||
paR paR pa(n)ddit jotakee thake bhekhee bharam bhulai ||
gur bheTe sahaj paiaa aapanee kirapaa kare rajai ||1||
bhaiee re gur bin sahaj na hoi ||
sabadhai hee te sahaj uoopajai har paiaa sach soi ||1|| rahaau ||
sahaje gaaviaa thai pavai bin sahajai kathanee baadh ||
sahaje hee bhagat uoopajai sahaj piaar bairaag ||
sahajai hee te sukh saat hoi bin sahajai jeevan baadh ||2||
sahaj saalaahee sadhaa sadhaa sahaj samaadh lagai ||
sahaje hee gun uoocharai bhagat kare liv lai ||
sabadhe hee har man vasai rasanaa har ras khai ||3||
sahaje kaal viddaariaa sach saranaiee pai ||
sahaje har naam man vasiaa sachee kaar kamai ||
se vaddabhaagee jinee paiaa sahaje rahe samai ||4||
maiaa vich sahaj na uoopajai maiaa dhoojai bhai ||
manmukh karam kamaavane haumai jalai jalai ||
ja(n)man maran na chookiee fir fir aavai jai ||5||
tirahu gunaa vich sahaj na paieeaai trai gun bharam bhulai ||
paReeaai guneeaai kiaa katheeaai jaa mu(n)ddahu ghuthaa jai ||
chauthe padh meh sahaj hai gurmukh palai pai ||6||
niragun naam nidhaan hai sahaje sojhee hoi ||
gunava(n)tee saalaahiaa sache sachee soi ||
bhuliaa sahaj milaisee sabadh milaavaa hoi ||7||
bin sahajai sabh a(n)dh hai maiaa moh gubaar ||
sahaje hee sojhee piee sachai sabadh apaar ||
aape bakhas milaian poore gur karataar ||8||
sahaje adhisaT pachhaaneeaai nirabhau jot nira(n)kaar ||
sabhanaa jeeaa kaa ik dhaataa jotee jot milaavanahaar ||
poorai sabadh salaaheeaai jis dhaa a(n)t na paaraavaar ||9||
giaaneeaa kaa dhan naam hai sahaj kareh vaapaar ||
anadhin laahaa har naam lain akhuT bhare bha(n)ddaar ||
naanak toT na aaviee dhe’ee dhevanahaar ||10||6||23||