ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥ ਸਤਿਗੁਰਿ ਸਚੁ ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥ ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥
ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥ ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥ ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥੭॥
ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥ ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥ ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥੮॥੧੭॥੮॥੨੫॥
ਸਿਰੀਰਾਗੁ ਮਹਲਾ ੫ ॥
ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥ ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥ ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥੧॥
ਸਾਹਿਬੁ ਨਿਤਾਣਿਆ ਕਾ ਤਾਣੁ ॥ ਆਇ ਨ ਜਾਈ ਥਿਰੁ ਸਦਾ ਗੁਰ ਸਬਦੀ ਸਚੁ ਜਾਣੁ ॥੧॥ ਰਹਾਉ ॥
ਜੇ ਕੋ ਹੋਵੈ ਦੁਬਲਾ ਨੰਗ ਭੁਖ ਕੀ ਪੀਰ ॥ ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥ ਸੁਆਰਥੁ ਸੁਆਉ ਨ ਕੋ ਕਰੇ ਨਾ ਕਿਛੁ ਹੋਵੈ ਕਾਜੁ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਹਚਲੁ ਹੋਵੈ ਰਾਜੁ ॥੨॥
ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥ ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥ ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥੩॥
ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥ ਚਾਰੇ ਕਿਲਵਿਖ ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥ ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥੪॥
ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥ ਤਪੇ ਤਪੀਸਰ ਜੋਗੀਆ ਤੀਰਥਿ ਗਵਨੁ ਕਰੇ ॥ ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥ ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥੫॥
ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥ ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥ ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ ਗਇਆ ॥੬॥
ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥ ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥ ਲਸਕਰ ਤਰਕਸਬੰਦ ਬੰਦ ਜੀਉ ਜੀਉ ਸਗਲੀ ਕੀਤ ॥
eh jag jalataa dhekh kai bhaj pe satigur saranaa ||
satigur sach dhiRaiaa sadhaa sach sa(n)jam rahanaa ||
satigur sachaa hai bohithaa sabadhe bhavajal taranaa ||6||
lakh chauraaseeh firadhe rahe bin satigur mukat na hoiee ||
paR paR pa(n)ddit monee thake dhoojai bhai pat khoiee ||
satigur sabadh sunaiaa bin sache avar na koiee ||7||
jo sachai laae se sach lage nit sachee kaar kara(n)n ||
tinaa nij ghar vaasaa paiaa sachai mahal raha(n)n ||
naanak bhagat sukhe’ee sadhaa sachai naam racha(n)n ||8||17||8||25||
sireeraag mahalaa panjavaa ||
jaa kau musakal at banai ddoiee koi na dhei ||
laagoo hoe dhusamanaa saak bh bhaj khale ||
sabho bhajai aasaraa chukai sabh asaraau ||
chit aavai os paarabraham lagai na tatee vaau ||1||
saahib nitaaniaa kaa taan ||
aai na jaiee thir sadhaa gur sabadhee sach jaan ||1|| rahaau ||
je ko hovai dhubalaa na(n)g bhukh kee peer ||
dhamaRaa palai naa pavai naa ko dhevai dheer ||
suaarath suaau na ko kare naa kichh hovai kaaj ||
chit aavai os paarabraham taa nihachal hovai raaj ||2||
jaa kau chi(n)taa bahut bahut dhehee viaapai rog ||
girasat kuTa(n)b paleTiaa kadhe harakh kadhe sog ||
gaun kare chahu ku(n)T kaa ghaRee na baisan soi ||
chit aavai os paarabraham tan man seetal hoi ||3||
kaam karodh moh vas keeaa kirapan lobh piaar ||
chaare kilavikh un agh ke’ee hoaa asur sa(n)ghaar ||
pothee geet kavit kichh kadhe na karan dhariaa ||
chit aavai os paarabraham taa nimakh simarat tariaa ||4||
saasat si(n)mirat bedh chaar mukhaagar bichare ||
tape tapeesar jogeeaa teerath gavan kare ||
khaT karamaa te dhugune poojaa karataa nai ||
ra(n)g na lagee paarabraham taa sarapar narake jai ||5||
raaj milak sikadhaareeaa ras bhogan bisathaar ||
baag suhaave sohane chalai hukam afaar ||
ra(n)g tamaase bahu bidhee chai lag rahiaa ||
chit na aaio paarabraham taa sarap kee joon giaa ||6||
bahut dhanaadd achaarava(n)t sobhaa niramal reet ||
maat pitaa sut bhaieeaa saajan sa(n)g pareet ||
lasakar tarakasaba(n)dh ba(n)dh jeeau jeeau sagalee keet ||