ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥ ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥੪॥
ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥ ਇਕ ਰਤੀ ਬਿਲਮ ਨ ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ ਪਾਏ ਹਾਥ ॥ ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਸਦਾ ਦੁਹੇਲੇ ॥ ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥ ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥ ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ ॥੫॥੧॥੪॥
ਸਿਰੀਰਾਗੁ ਮਹਲਾ ੪ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥
ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥ ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥ ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥ ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥ ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥ ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥੧॥
ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥ ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥ ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥ ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥
ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥ ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥ ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥ ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥ ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥ ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸੋੁਹੰਦੀ ॥੩॥
ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥
eih moh maiaa terai sa(n)g na chaalai jhooThee preet lagaiee ||
sagalee rain gudharee a(n)dhiaaree sev satigur chaanan hoi ||
kahu naanak praanee chauthai paharai dhin neRai aaiaa soi ||4||
likhiaa aaiaa govi(n)dh kaa vanajaariaa mitraa uTh chale kamaanaa saath ||
eik ratee bilam na dhevanee vanajaariaa mitraa onee takaRe paae haath ||
likhiaa aaiaa pakaR chalaiaa manmukh sadhaa dhuhele ||
jinee pooraa satigur seviaa se dharageh sadhaa suhele ||
karam dharatee sareer jug a(n)tar jo bovai so khaat ||
kahu naanak bhagat soheh dharavaare manmukh sadhaa bhavaat ||5||1||4||
sireeraag mahalaa chauthhaa ghar doojaa chha(n)t
ikOankaar satigur prasaadh ||
mu(n)dh iaanee peieeaRai kiau kar har dharasan pikhai ||
har har apanee kirapaa kare gurmukh saahuraRai ka(n)m sikhai ||
saahuraRai ka(n)m sikhai gurmukh har har sadhaa dhiaae ||
saheeaa vich firai suhelee har dharageh baeh luddaae ||
lekhaa dharam rai kee baakee jap har har naam kirakhai ||
mu(n)dh iaanee peieeaRai gurmukh har dharasan dhikhai ||1||
veeaahu hoaa mere baabulaa gurmukhe har paiaa ||
agiaan a(n)dheraa kaTiaa gur giaan pracha(n)dd balaiaa ||
baliaa gur giaan a(n)dheraa binasiaa har ratan padhaarath laadhaa ||
haumai rog giaa dhukh laathaa aap aapai gurmat khaadhaa ||
akaal moorat var paiaa abinaasee naa kadhe marai na jaiaa ||
veeaahu hoaa mere baabolaa gurmukhe har paiaa ||2||
har sat sate mere baabulaa har jan mil ja(n)n(j) suha(n)dhee ||
pevakaRai har jap suhelee vich saahuraRai kharee soha(n)dhee ||
saahuraRai vich kharee soha(n)dhee jin pevakaRai naam samaaliaa ||
sabh safalio janam tinaa dhaa gurmukh jinaa man jin paasaa ddaaliaa ||
har sa(n)t janaa mil kaaraj sohiaa var paiaa purakh ana(n)dhee ||
har sat sat mere baabolaa har jan mil ja(n)n(j) suoha(n)dhee ||3||
har prabh mere baabulaa har dhevahu dhaan mai dhaajo ||