ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

Sri Guru Granth Sahib Ji

ਅੰਗ ੮੫

ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ ॥੧॥
ਮਃ ੧ ॥
ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥ ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥ ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥ ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥੨॥
ਪਉੜੀ ॥
ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥ ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ ॥ ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚਿ ਗੁਲਾਲੁ ॥ ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥ ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰ ਸਬਦੀ ਵੇਖਿ ਨਿਹਾਲੁ ॥੭॥
ਸਲੋਕ ਮਃ ੩ ॥
ਹੁਕਮੁ ਨ ਜਾਣੈ ਬਹੁਤਾ ਰੋਵੈ ॥ ਅੰਦਰਿ ਧੋਖਾ ਨੀਦ ਨ ਸੋਵੈ ॥ ਜੇ ਧਨ ਖਸਮੈ ਚਲੈ ਰਜਾਈ ॥ ਦਰਿ ਘਰਿ ਸੋਭਾ ਮਹਲਿ ਬੁਲਾਈ ॥ ਨਾਨਕ ਕਰਮੀ ਇਹ ਮਤਿ ਪਾਈ ॥ ਗੁਰ ਪਰਸਾਦੀ ਸਚਿ ਸਮਾਈ ॥੧॥
ਮਃ ੩ ॥
ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥ ਇਸ ਕਾ ਰੰਗੁ ਦਿਨ ਥੋੜਿਆ ਛੋਛਾ ਇਸ ਦਾ ਮੁਲੁ ॥ ਦੂਜੈ ਲਗੇ ਪਚਿ ਮੁਏ ਮੂਰਖ ਅੰਧ ਗਵਾਰ ॥ ਬਿਸਟਾ ਅੰਦਰਿ ਕੀਟ ਸੇ ਪਇ ਪਚਹਿ ਵਾਰੋ ਵਾਰ ॥ ਨਾਨਕ ਨਾਮ ਰਤੇ ਸੇ ਰੰਗੁਲੇ ਗੁਰ ਕੈ ਸਹਜਿ ਸੁਭਾਇ ॥ ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ॥੨॥
ਪਉੜੀ ॥
ਸਿਸਟਿ ਉਪਾਈ ਸਭ ਤੁਧੁ ਆਪੇ ਰਿਜਕੁ ਸੰਬਾਹਿਆ ॥ ਇਕਿ ਵਲੁ ਛਲੁ ਕਰਿ ਕੈ ਖਾਵਦੇ ਮੁਹਹੁ ਕੂੜੁ ਕੁਸਤੁ ਤਿਨੀ ਢਾਹਿਆ ॥ ਤੁਧੁ ਆਪੇ ਭਾਵੈ ਸੋ ਕਰਹਿ ਤੁਧੁ ਓਤੈ ਕੰਮਿ ਓਇ ਲਾਇਆ ॥ ਇਕਨਾ ਸਚੁ ਬੁਝਾਇਓਨੁ ਤਿਨਾ ਅਤੁਟ ਭੰਡਾਰ ਦੇਵਾਇਆ ॥ ਹਰਿ ਚੇਤਿ ਖਾਹਿ ਤਿਨਾ ਸਫਲੁ ਹੈ ਅਚੇਤਾ ਹਥ ਤਡਾਇਆ ॥੮॥
ਸਲੋਕ ਮਃ ੩ ॥
ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥ ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ ॥ ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ ॥ ਸੁਖੁ ਮਾਣਹਿ ਸੁਖੁ ਪੈਨਣਾ ਸੁਖੇ ਸੁਖਿ ਵਿਹਾਇ ॥ ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ ॥੧॥
ਮਃ ੩ ॥
ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥

Ang 85

naanak gurmukh ubare saachaa naam samaal ||1||
mahalaa pehilaa ||
gala(n)ee asee cha(n)geeaa aachaaree bureeaaeh ||
manahu kusudhaa kaaleeaa baahar chiTaveeaaeh ||
reesaa kareh tinaaReeaa jo seveh dhar khaReeaaeh ||
naal khasamai rateeaa maaneh sukh raleeaaeh ||
hodhai taan nitaaneeaa raheh nimaananeeaaeh ||
naanak janam sakaarathaa je tin kai sa(n)g milaeh ||2||
pauRee ||
too(n) aape jal meenaa hai aape aape hee aap jaal ||
too(n) aape jaal vataidhaa aape vich sebaal ||
too(n) aape kamal alipat hai sai hathaa vich gulaal ||
too(n) aape mukat karaidhaa ik nimakh ghaRee kar khiaal ||
har tudhahu baahar kichh nahee gur sabadhee vekh nihaal ||7||
salok mahalaa teejaa ||
hukam na jaanai bahutaa rovai ||
a(n)dhar dhokhaa needh na sovai ||
je dhan khasamai chalai rajaiee || dhar ghar sobhaa mahal bulaiee ||
naanak karamee ieh mat paiee ||
gur parasaadhee sach samaiee ||1||
mahalaa teejaa ||
manmukh naam vihooniaa ra(n)g kasu(n)bhaa dhekh na bhul ||
eis kaa ra(n)g dhin thoRiaa chhochhaa is dhaa mul ||
dhoojai lage pach mue moorakh a(n)dh gavaar ||
bisaTaa a(n)dhar keeT se pi pacheh vaaro vaar ||
naanak naam rate se ra(n)gule gur kai sahaj subhai ||
bhagatee ra(n)g na utarai sahaje rahai samai ||2||
pauRee ||
sisaT upaiee sabh tudh aape rijak sa(n)baahiaa ||
eik val chhal kar kai khaavadhe muhahu kooR kusat tinee ddaahiaa ||
tudh aape bhaavai so kareh tudh otai ka(n)m oi laiaa ||
eikanaa sach bujhaion tinaa atuT bha(n)ddaar dhevaiaa ||
har chet khaeh tinaa safal hai achetaa hath taddaiaa ||8||
salok mahalaa teejaa ||
paR paR pa(n)ddit bedh vakhaaneh maiaa moh suaai ||
dhoojai bhai har naam visaariaa man moorakh milai sajai ||
jin jeeau pi(n)dd dhitaa tis kabahoo(n) na chetai jo dhe(n)dhaa rijak sa(n)baeh ||
jam kaa faahaa galahu na kaTeeaai fir fir aavai jai ||
manmukh kichhoo na soojhai a(n)dhule poorab likhiaa kamai ||
poorai bhaag satigur milai sukhadhaataa naam vasai man aai ||
sukh maaneh sukh painanaa sukhe sukh vihai ||
naanak so naau manahu na visaareeaai jit dhar sachai sobhaa pai ||1||
mahalaa teejaa ||
satigur sev sukh paiaa sach naam gunataas ||