ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥ ਪਾਪੀਆ ਨੋ ਨ ਦੇਈ ਥਿਰੁ ਰਹਣਿ ਚੁਣਿ ਨਰਕ ਘੋਰਿ ਚਾਲਿਅਨੁ ॥ ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ॥੧੯॥
ਸਲੋਕ ਮਃ ੧ ॥
ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥ ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥ ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥ ਨਾਨਕ ਅਗੈ ਊਤਮ ਸੇਈ ਜਿ ਪਾਪਾਂ ਪੰਦਿ ਨ ਦੇਹੀ ॥੧॥
ਮਃ ੧ ॥
ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥ ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੨॥
ਪਉੜੀ ॥
ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥ ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥ ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥ ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥ ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥
ਸਲੋਕ ਮਃ ੩ ॥
ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥ ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ ॥ ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥ ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥
ਮਃ ੩ ॥
ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥ ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥ ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥ ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥
ਪਉੜੀ ॥
ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥ ਹਰਿ ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ ॥ ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ ਤੂੰ ਆਇਆ ॥ ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ ॥ ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ ॥੨੧॥੧॥ ਸੁਧੁ
ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ
ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥ ਮੋਰ ਮੋਰ ਕਰਿ ਅਧਿਕ ਲਾਡੁ ਧਰਿ ਪੇਖਤ ਹੀ ਜਮਰਾਉ ਹਸੈ ॥੧॥
har bhagataa no dhei ana(n)dh thir gharee bahaalian ||
paapeeaa no na dheiee thir rahan chun narak ghor chaalian ||
har bhagataa no dhei piaar kar a(n)g nisataarian ||19||
salok mahalaa pehilaa ||
kubudh ddoomanee kudhiaa kasain par ni(n)dhaa ghaT choohaRee muThee karodh cha(n)ddaal ||
kaaree kaddee kiaa theeaai jaa(n) chaare baiTheeaa naal ||
sach sa(n)jam karanee kaaraa(n) naavan naau japehee ||
naanak agai uootam seiee j paapaa(n) pa(n)dh na dhehee ||1||
mahalaa pehilaa ||
kiaa ha(n)s kiaa bagulaa jaa kau nadhar karei ||
jo tis bhaavai naanakaa kaagahu ha(n)s karei ||2||
pauRee ||
keetaa loReeaai ka(n)mu su har peh aakheeaai ||
kaaraj dhei savaar satigur sach saakheeaai ||
sa(n)taa sa(n)g nidhaan a(n)mrit chaakheeaai ||
bhai bha(n)jan miharavaan dhaas kee raakheeaai ||
naanak har gun gai alakh prabh laakheeaai ||20||
salok mahalaa teejaa ||
jeeau pi(n)dd sabh tis kaa sabhasai dhei adhaar ||
naanak gurmukh seveeaai sadhaa sadhaa dhaataar ||
hau balihaaree tin kau jin dhiaaiaa har nira(n)kaar ||
onaa ke mukh sadh ujale onaa no sabh jagat kare namasakaar ||1||
mahalaa teejaa ||
satigur miliaai ulaTee bhiee nav nidh kharachiau khaau ||
aThaareh sidhee pichhai lageeaa firan nij ghar vasai nij thai ||
anahadh dhunee sadh vajadhe unaman har liv lai ||
naanak har bhagat tinaa kai man vasai jin masatak likhiaa dhur pai ||2||
pauRee ||
hau ddaaddee har prabh khasam kaa har kai dhar aaiaa ||
har a(n)dhar sunee pookaar ddaaddee mukh laiaa ||
har puchhiaa ddaaddee sadh kai kit arath too(n) aaiaa ||
nit dhevahu dhaan dhiaal prabh har naam dhiaaiaa ||
har dhaatai har naam japaiaa naanak painaiaa ||21||1|| sudhu
ikOankaar satigur prasaadh ||
sireeraag kabeer jeeau kaa || ek suaan kai ghar gaavanaa
jananee jaanat sut baddaa hot hai itanaa k na jaanai j dhin dhin avadh ghaTat hai ||
mor mor kar adhik laadd dhar pekhat hee jamaraau hasai ||1||