ਐਸਾ ਤੈਂ ਜਗੁ ਭਰਮਿ ਲਾਇਆ ॥ ਕੈਸੇ ਬੂਝੈ ਜਬ ਮੋਹਿਆ ਹੈ ਮਾਇਆ ॥੧॥ ਰਹਾਉ ॥
ਕਹਤ ਕਬੀਰ ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ ਮਰਣਾ ॥ ਰਮਈਆ ਜਪਹੁ ਪ੍ਰਾਣੀ ਅਨਤ ਜੀਵਣ ਬਾਣੀ ਇਨ ਬਿਧਿ ਭਵ ਸਾਗਰੁ ਤਰਣਾ ॥੨॥
ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥ ਭਰਮੁ ਭੁਲਾਵਾ ਵਿਚਹੁ ਜਾਇ ॥ ਉਪਜੈ ਸਹਜੁ ਗਿਆਨ ਮਤਿ ਜਾਗੈ ॥ ਗੁਰ ਪ੍ਰਸਾਦਿ ਅੰਤਰਿ ਲਿਵ ਲਾਗੈ ॥੩॥
ਇਤੁ ਸੰਗਤਿ ਨਾਹੀ ਮਰਣਾ ॥ ਹੁਕਮੁ ਪਛਾਣਿ ਤਾ ਖਸਮੈ ਮਿਲਣਾ ॥੧॥ ਰਹਾਉ ਦੂਜਾ ॥
ਸਿਰੀਰਾਗੁ ਤ੍ਰਿਲੋਚਨ ਕਾ ॥
ਮਾਇਆ ਮੋਹੁ ਮਨਿ ਆਗਲੜਾ ਪ੍ਰਾਣੀ ਜਰਾ ਮਰਣੁ ਭਉ ਵਿਸਰਿ ਗਇਆ ॥ ਕੁਟੰਬੁ ਦੇਖਿ ਬਿਗਸਹਿ ਕਮਲਾ ਜਿਉ ਪਰ ਘਰਿ ਜੋਹਹਿ ਕਪਟ ਨਰਾ ॥੧॥
ਦੂੜਾ ਆਇਓਹਿ ਜਮਹਿ ਤਣਾ ॥ ਤਿਨ ਆਗਲੜੈ ਮੈ ਰਹਣੁ ਨ ਜਾਇ ॥ ਕੋਈ ਕੋਈ ਸਾਜਣੁ ਆਇ ਕਹੈ ॥ ਮਿਲੁ ਮੇਰੇ ਬੀਠੁਲਾ ਲੈ ਬਾਹੜੀ ਵਲਾਇ ॥ ਮਿਲੁ ਮੇਰੇ ਰਮਈਆ ਮੈ ਲੇਹਿ ਛਡਾਇ ॥੧॥ ਰਹਾਉ ॥
ਅਨਿਕ ਅਨਿਕ ਭੋਗ ਰਾਜ ਬਿਸਰੇ ਪ੍ਰਾਣੀ ਸੰਸਾਰ ਸਾਗਰ ਪੈ ਅਮਰੁ ਭਇਆ ॥ ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ ॥੨॥
ਬਿਖਮ ਘੋਰ ਪੰਥਿ ਚਾਲਣਾ ਪ੍ਰਾਣੀ ਰਵਿ ਸਸਿ ਤਹ ਨ ਪ੍ਰਵੇਸੰ ॥ ਮਾਇਆ ਮੋਹੁ ਤਬ ਬਿਸਰਿ ਗਇਆ ਜਾਂ ਤਜੀਅਲੇ ਸੰਸਾਰੰ ॥੩॥
ਆਜੁ ਮੇਰੈ ਮਨਿ ਪ੍ਰਗਟੁ ਭਇਆ ਹੈ ਪੇਖੀਅਲੇ ਧਰਮਰਾਓ ॥ ਤਹ ਕਰ ਦਲ ਕਰਨਿ ਮਹਾਬਲੀ ਤਿਨ ਆਗਲੜੈ ਮੈ ਰਹਣੁ ਨ ਜਾਇ ॥੪॥
ਜੇ ਕੋ ਮੂੰ ਉਪਦੇਸੁ ਕਰਤੁ ਹੈ ਤਾ ਵਣਿ ਤ੍ਰਿਣਿ ਰਤੜਾ ਨਾਰਾਇਣਾ ॥ ਐ ਜੀ ਤੂੰ ਆਪੇ ਸਭ ਕਿਛੁ ਜਾਣਦਾ ਬਦਤਿ ਤ੍ਰਿਲੋਚਨੁ ਰਾਮਈਆ ॥੫॥੨॥
ਸ੍ਰੀਰਾਗੁ ਭਗਤ ਕਬੀਰ ਜੀਉ ਕਾ ॥
ਅਚਰਜ ਏਕੁ ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ ॥ ਸੁਰਿ ਨਰ ਗਣ ਗੰਧ੍ਰਬ ਜਿਨਿ ਮੋਹੇ ਤ੍ਰਿਭਵਣ ਮੇਖੁਲੀ ਲਾਈ ॥੧॥
ਰਾਜਾ ਰਾਮ ਅਨਹਦ ਕਿੰਗੁਰੀ ਬਾਜੈ ॥ ਜਾ ਕੀ ਦਿਸਟਿ ਨਾਦ ਲਿਵ ਲਾਗੈ ॥੧॥ ਰਹਾਉ ॥
ਭਾਠੀ ਗਗਨੁ ਸਿੰਙਿਆ ਅਰੁ ਚੁੰਙਿਆ ਕਨਕ ਕਲਸ ਇਕੁ ਪਾਇਆ ॥ ਤਿਸੁ ਮਹਿ ਧਾਰ ਚੁਐ ਅਤਿ ਨਿਰਮਲ ਰਸ ਮਹਿ ਰਸਨ ਚੁਆਇਆ ॥੨॥
ਏਕ ਜੁ ਬਾਤ ਅਨੂਪ ਬਨੀ ਹੈ ਪਵਨ ਪਿਆਲਾ ਸਾਜਿਆ ॥ ਤੀਨਿ ਭਵਨ ਮਹਿ ਏਕੋ ਜੋਗੀ ਕਹਹੁ ਕਵਨੁ ਹੈ ਰਾਜਾ ॥੩॥
ਐਸੇ ਗਿਆਨ ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗਿ ਰਾਤਾ ॥ ਅਉਰ ਦੁਨੀ ਸਭ ਭਰਮਿ ਭੁਲਾਨੀ ਮਨੁ ਰਾਮ ਰਸਾਇਨ ਮਾਤਾ ॥੪॥੩॥
aaisaa tai(n) jag bharam laiaa ||
kaise boojhai jab mohiaa hai maiaa ||1|| rahaau ||
kahat kabeer chhodd bikhiaa ras it sa(n)gat nihachau maranaa ||
ramieeaa japahu praanee anat jeevan baanee in bidh bhav saagar taranaa ||2||
jaa(n) tis bhaavai taa laagai bhaau ||
bharam bhulaavaa vichahu jai ||
aupajai sahaj giaan mat jaagai ||
gur prasaadh a(n)tar liv laagai ||3||
eit sa(n)gat naahee maranaa ||
hukam pachhaan taa khasamai milanaa ||1|| rahaau dhoojaa ||
sireeraag tiralochan kaa ||
maiaa moh man aagalaRaa praanee jaraa maran bhau visar giaa ||
kuTa(n)b dhekh bigaseh kamalaa jiau par ghar joheh kapaT naraa ||1||
dhooRaa aaioh jameh tanaa || tin aagalaRai mai rahan na jai ||
koiee koiee saajan aai kahai ||
mil mere beeThulaa lai baahaRee valai || mil mere ramieeaa mai leh chhaddai ||1|| rahaau ||
anik anik bhog raaj bisare praanee sa(n)saar saagar pai amar bhiaa ||
maiaa mooThaa chetas naahee janam gavaio aalaseeaa ||2||
bikham ghor pa(n)th chaalanaa praanee rav sas teh na pravesa(n) ||
maiaa moh tab bisar giaa jaa(n) tajeeale sa(n)saara(n) ||3||
aaj merai man pragaT bhiaa hai pekheeale dharamaraao ||
teh kar dhal karan mahaabalee tin aagalaRai mai rahan na jai ||4||
je ko moo(n) upadhes karat hai taa van tiran rataRaa naarainaa ||
aai jee too(n) aape sabh kichh jaanadhaa badhat tiralochan raamieeaa ||5||2||
sreeraag bhagat kabeer jeeau kaa ||
acharaj ek sunahu re pa(n)ddeeaa ab kichh kahan na jaiee ||
sur nar gan ga(n)dhrab jin mohe tirabhavan mekhulee laiee ||1||
raajaa raam anahadh ki(n)guree baajai ||
jaa kee dhisaT naadh liv laagai ||1|| rahaau ||
bhaaThee gagan si(n)n(g)iaa ar chu(n)n(g)iaa kanak kalas ik paiaa ||
tis meh dhaar chuaai at niramal ras meh rasan chuaaiaa ||2||
ek ju baat anoop banee hai pavan piaalaa saajiaa ||
teen bhavan meh eko jogee kahahu kavan hai raajaa ||3||
aaise giaan pragaTiaa purakhotam kahu kabeer ra(n)g raataa ||
aaur dhunee sabh bharam bhulaanee man raam rasain maataa ||4||3||