ਧਨੁ ਧਨੁ ਹਰਿ ਜਨ ਜਿਨਿ ਹਰਿ ਪ੍ਰਭੁ ਜਾਤਾ ॥ ਜਾਇ ਪੁਛਾ ਜਨ ਹਰਿ ਕੀ ਬਾਤਾ ॥ ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ ॥੨॥
ਸਤਿਗੁਰ ਦਾਤੈ ਨਾਮੁ ਦਿੜਾਇਆ ॥ ਵਡਭਾਗੀ ਗੁਰ ਦਰਸਨੁ ਪਾਇਆ ॥ ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥੩॥
ਹਰਿ ਸਤਸੰਗਤਿ ਸਤ ਪੁਰਖੁ ਮਿਲਾਈਐ ॥ ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ ॥ ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥੪॥੬॥
ਮਾਝ ਮਹਲਾ ੪ ॥
ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ ॥ ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ ਵਾਰੀਆ ॥ ਮਿਲਿ ਸਤਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ ॥੧॥
ਜਹ ਜਹ ਦੇਖਾ ਤਹ ਤਹ ਸੁਆਮੀ ॥ ਤੂ ਘਟਿ ਘਟਿ ਰਵਿਆ ਅੰਤਰਜਾਮੀ ॥ ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥੨॥
ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ ॥ ਸਭ ਇਕਾ ਜੋਤਿ ਵਰਤੈ ਭਿਨਿ ਭਿਨਿ ਨ ਰਲਈ ਕਿਸੈ ਦੀ ਰਲਾਈਆ ॥ ਗੁਰ ਪਰਸਾਦੀ ਇਕੁ ਨਦਰੀ ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ ॥੩॥
ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਗੁਰਸਿਖਾਂ ਕੈ ਮਨਿ ਪਿਆਰੀ ਭਾਣੀ ॥ ਉਪਦੇਸੁ ਕਰੇ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥੪॥੭॥ ਸਤ ਚਉਪਦੇ ਮਹਲੇ ਚਉਥੇ ਕੇ ॥
ਮਾਝ ਮਹਲਾ ੫ ਚਉਪਦੇ ਘਰੁ ੧ ॥
ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥
ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥
ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥
ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥
ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥
dhan dhan har jan jin har prabh jaataa ||
jai puchhaa jan har kee baataa ||
paav malovaa mal mal dhovaa mil har jan har ras peechai jeeau ||2||
satigur dhaatai naam dhiRaiaa ||
vaddabhaagee gur dharasan paiaa ||
a(n)mirat ras sach a(n)mrit bolee gur poorai a(n)mrit leechai jeeau ||3||
har satasa(n)gat sat purakh milaieeaai ||
mil satasa(n)gat har naam dhiaaieeaai ||
naanak har kathaa sunee mukh bolee gurmat har naam pareechai jeeau ||4||6||
maajh mahalaa chauthhaa ||
aavahu bhaine tusee milahu piaareeaa ||
jo meraa preetam dhase tis kai hau vaareeaa ||
mil satasa(n)gat ladhaa har sajan hau satigur viTahu ghumaieeaa jeeau ||1||
jeh jeh dhekhaa teh teh suaamee ||
too ghaT ghaT raviaa a(n)tarajaamee ||
gur poorai har naal dhikhaaliaa hau satigur viTahu sadh vaariaa jeeau ||2||
eko pavan maaTee sabh ekaa sabh ekaa jot sabaieeaa ||
sabh ikaa jot varatai bhin bhin na raliee kisai dhee ralaieeaa ||
gur parasaadhee ik nadharee aaiaa hau satigur viTahu vataiaa jeeau ||3||
jan naanak bolai a(n)mirat baanee ||
gursikhaa(n) kai man piaaree bhaanee ||
aupadhes kare gur satigur pooraa gur satigur paraupakaareeaa jeeau ||4||7||
sat chaupadhe mahale chauthe ke ||
maajh mahalaa panjavaa chaupadhe ghar pehilaa ||
meraa man lochai gur dharasan taiee ||
bilap kare chaatirak kee niaaiee ||
tirakhaa na utarai saa(n)t na aavai bin dharasan sa(n)t piaare jeeau ||1||
hau gholee jeeau ghol ghumaiee gur dharasan sa(n)t piaare jeeau ||1|| rahaau ||
teraa mukh suhaavaa jeeau sahaj dhun baanee ||
chir hoaa dhekhe saari(n)gapaanee ||
dha(n)nu su dhes jahaa too(n) vasiaa mere sajan meet muraare jeeau ||2||
hau gholee hau ghol ghumaiee gur sajan meet muraare jeeau ||1|| rahaau ||
eik ghaRee na milate taa kalijug hotaa ||
hun kadh mileeaai pria tudh bhagava(n)taa ||